|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿਛਲੇ 24 ਘੰਟਿਆਂ 'ਚ ਆਏ 3,82,315 ਨਵੇਂ ਕੋਰੋਨਾ ਕੇਸ 4 ਹਜ਼ਾਰ ਤੋਂ ਜਾਦਾਂ ਮੌਤਾਂ

ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਇਨਫੈਕਟਿਡ ਦੇ 3,82,315 ਨਵੇਂ ਮਾਮਲੇ ਆਏ ਹਨ ਤੇ 3,780 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੁੱਲ ਹੁਣ ਤਕ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2,06,65,148 ਹੋ ਗਈ ਤੇ ਕੁੱਲ ਮੌਤਾਂ ਦੀ ਗਿਣਤੀ 2,26,188 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਵਰਤਮਾਨ ਦੇਸ਼ 'ਚ ਸਰਗਰਮ ਮਾਮਲਿਆਂ ਦੀ ਕੁੱਲ਼ ਗਿਣਤੀ 34,87,229 ਤੇ

NRI Post Desk · 2031 ਦਿਨ ਪਹਿਲਾਂ · ਅੱਪਡੇਟ 2031 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿਛਲੇ 24 ਘੰਟਿਆਂ 'ਚ ਆਏ 3,82,315 ਨਵੇਂ ਕੋਰੋਨਾ ਕੇਸ 4 ਹਜ਼ਾਰ ਤੋਂ ਜਾਦਾਂ ਮੌਤਾਂ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਇਨਫੈਕਟਿਡ ਦੇ 3,82,315 ਨਵੇਂ ਮਾਮਲੇ ਆਏ ਹਨ ਤੇ 3,780 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੁੱਲ ਹੁਣ ਤਕ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2,06,65,148 ਹੋ ਗਈ ਤੇ ਕੁੱਲ ਮੌਤਾਂ ਦੀ ਗਿਣਤੀ 2,26,188 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਵਰਤਮਾਨ ਦੇਸ਼ 'ਚ ਸਰਗਰਮ ਮਾਮਲਿਆਂ ਦੀ ਕੁੱਲ਼ ਗਿਣਤੀ 34,87,229 ਤੇ ਡਿਸਚਾਰਜ ਹੋਏ ਮਾਮਲਿਆਂ ਦੀ ਕੁੱਲ ਗਿਣਤੀ 1,69,51,731 ਹੈ।ਭਾਰਤ 'ਚ ਮੰਗਲਵਾਰ ਤਕ ਕੋਰੋਨਾ ਵਾਇਰਸ ਲਈ ਕੁੱਲ 29,48,52,078 ਸੈਂਪਲ ਟੈਸਟ ਕੀਤੇ ਜਾ ਰਹੇ ਹਨ। ਜਿਨ੍ਹਾਂ 'ਚ 15,41,299 ਸੈਂਪਲ ਸਿਰਫ਼ ਕੱਲ੍ਹ ਟੈਸਟ ਕੀਤੇ ਗਏ। ਇਹ ਜਾਣਕਾਰੀ ICMR ਨੇ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!