|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਤੇਜ਼ ਰਫ਼ਤਾਰ ਕਾਰ ਨੇ ਸੜਕ ਕੰਢੇ ਕੁਚਲੇ 4 ਬੱਚੇ ਦਰੜੇ, 2 ਦੀ ਮੌਤ, 2 ਗੰਭੀਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਮੂਨਕ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ। ਹਾਦਸੇ 'ਚ 2 ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤੇਜ਼ ਰਫ਼ਤਾਰ ਕਾਰ ਨੇ ਸੜਕ ਕੰਢੇ ਕੁਚਲੇ 4 ਬੱਚੇ ਦਰੜੇ, 2 ਦੀ ਮੌਤ, 2 ਗੰਭੀਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਮੂਨਕ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ। ਹਾਦਸੇ 'ਚ 2 ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 2 ਬੱਚੇ ਗੰਭੀਰ ਜ਼ਖਮੀ ਹੋ ਗਏ। ਮੌਕੇ ਤੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਸੰਬੰਧਿਤ ਖ਼ਬਰਾਂ

ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 8 ਬੱਚੇ ਸੜਕ ਕਿਨਾਰੇ ਖੇਡ ਰਹੇ ਸਨ। ਉਸੇ ਸਮੇਂ ਇਕ ਤੇਜ਼ ਰਫਤਾਰ ਕਾਰ ਨੇ ਖੇਡ ਰਹੇ ਚਾਰ ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!