|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਇੱਕੋ ਹੀ ਪਰਿਵਾਰ ਦੇ 4 ਜੀਆਂ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ

ਅਜਨਾਲਾ : ਸਰਹੱਦੀ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਖੁਰਦ ਵਿਖੇ ਬੀਤੀ 16 ਜੂਨ ਦੀ ਰਾਤ ਨੂੰ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤੇੜਾ ਖੁਰਦ ਦੇ ਬਾਹਰਵਰ ਗੁਰੂ ਕਾ ਬਾਗ ਰੋਡ 'ਤੇ ਸਥਿੱਤ ਇੱਕ ਡੇਰੇ (ਟਾਹਣੀ) 'ਤੇ ਰਹਿੰਦੇ ਹਰਵੰਤ ਸਿੰਘ ਪੁੱਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਜਨਾਲਾ : ਸਰਹੱਦੀ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਤੇੜਾ ਖੁਰਦ ਵਿਖੇ ਬੀਤੀ 16 ਜੂਨ ਦੀ ਰਾਤ ਨੂੰ ਇੱਕੋ ਹੀ ਪਰਿਵਾਰ ਦੇ ਚਾਰ ਜੀਆਂ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤੇੜਾ ਖੁਰਦ ਦੇ ਬਾਹਰਵਰ ਗੁਰੂ ਕਾ ਬਾਗ ਰੋਡ 'ਤੇ ਸਥਿੱਤ ਇੱਕ ਡੇਰੇ (ਟਾਹਣੀ) 'ਤੇ ਰਹਿੰਦੇ ਹਰਵੰਤ ਸਿੰਘ ਪੁੱਤਰ ਦਲਬੀਰ ਸਿੰਘ ਦੀ ਪਤਨੀ ਦਵਿੰਦਰ ਕੌਰ, ਲੜਕੀ ਸ਼ਰਨਜੀਤ ਕੌਰ ਅਤੇ ਲੜਕੇ ਉਕਾਰ ਸਿੰਘ ਤੇ ਲਵਰੂਪ ਸਿੰਘ ਭੇਤ ਭਰੇ ਹਾਲਾਤ ਵਿੱਚ ਲਾਪਤਾ ਹਨ।

ਸੰਬੰਧਿਤ ਖ਼ਬਰਾਂ

ਇਸ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਥਾਣਾ ਝੰਡੇਰ ਅੱਗੇ ਧਰਨਾ ਲਾਇਆ। ਪਿੰਡ ਵਾਸੀਆਂ ਨੇ ਲਾਪਤਾ ਹੋਏ ਪਰਿਵਾਰ ਦੇ ਜੀਆਂ ਨੂੰ ਜਲਦ ਭਾਲਣ ਦੀ ਮੰਗ ਕੀਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!