|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਇਕੋ ਪਰਿਵਾਰ ਦੇ 4 ਲੋਕਾਂ ਦੀ ਹੋਈ ਮੌਤ

ਲੁਧਿਆਣਾ(ਐਨ .ਆਰ .ਆਈ ਮੀਡਿਆ) : ਲੁਧਿਆਣਾ ਦੇ ਮਯੂਰ ਵਿਹਾਰ ਵਿੱਚ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਜਿਥੇ 4 ਲੋਕਾਂ' ਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਸੀ ਘਰ ਦੇ ਹੀ ਮੁਖੀ ਦੇ ਵਲੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ।

NRI Post Desk · 2193 ਦਿਨ ਪਹਿਲਾਂ · ਅੱਪਡੇਟ 2193 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਇਕੋ ਪਰਿਵਾਰ ਦੇ 4 ਲੋਕਾਂ ਦੀ ਹੋਈ ਮੌਤ
📷 NRI Post Desk

ਲੁਧਿਆਣਾ(ਐਨ .ਆਰ .ਆਈ ਮੀਡਿਆ) : ਲੁਧਿਆਣਾ ਦੇ ਮਯੂਰ ਵਿਹਾਰ ਵਿੱਚ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਜਿਥੇ 4 ਲੋਕਾਂ' ਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਸੀ ਘਰ ਦੇ ਹੀ ਮੁਖੀ ਦੇ ਵਲੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਪ੍ਰਾਪਰਟੀ ਡੀਲਰ ਰਾਜੀਵ ਸੁੰਡਾ ਨੇ ਆਪਣੀ ਪਤਨੀ, ਨੂੰਹ, ਬੇਟੇ ਅਤੇ ਪੋਤੇ ਨੂੰ ਕੁਹਾੜੀ ਨਾਲ ਵੱਢ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਟੀਮ ਫਿੰਗਰ ਪ੍ਰਿੰਟ ਐਕਸਪਰਟ, ਡੌਗ ਸਕਵਾਇਡ ਅਤੇ ਫੋਰੈਂਸਿਕ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!