|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚੋਂ 4 ਅਧਿਕਾਰੀਆਂ ਦਾ ਹੋਇਆ ਤਬਾਦਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਗੈਂਗਸਟਰਾਂ ਦੀ ਸਰਗਰਮੀਆਂ ਨੂੰ ਠੱਲ ਪਾਉਣ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ । ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚ ਤਾਇਨਾਤ ਗੁਰਪ੍ਰੀਤ ਸਿੰਘ ਭੁੱਲਰ ਦਾ ਇਕ ਹਫ਼ਤੇ ਦੇ ਅੰਦਰ ਦੀ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਹਫ਼ਤੇ ਵਿੱਚ ਹੀ 4 ਮੈਂਬਰਾਂ ਵਿਚੋਂ ਇੱਕ DIG ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ

NRI Post Desk · 1685 ਦਿਨ ਪਹਿਲਾਂ · ਅੱਪਡੇਟ 1685 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚੋਂ 4 ਅਧਿਕਾਰੀਆਂ ਦਾ ਹੋਇਆ ਤਬਾਦਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਗੈਂਗਸਟਰਾਂ ਦੀ ਸਰਗਰਮੀਆਂ ਨੂੰ ਠੱਲ ਪਾਉਣ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਸੀ । ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ 'ਚ ਤਾਇਨਾਤ ਗੁਰਪ੍ਰੀਤ ਸਿੰਘ ਭੁੱਲਰ ਦਾ ਇਕ ਹਫ਼ਤੇ ਦੇ ਅੰਦਰ ਦੀ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਹਫ਼ਤੇ ਵਿੱਚ ਹੀ 4 ਮੈਂਬਰਾਂ ਵਿਚੋਂ ਇੱਕ DIG ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਵਿੱਚ ਪ੍ਰਮੋਦ ਬਾਨ ਤੋਂ ਇਲਾਵਾ ਗੁਰਪ੍ਰੀਤ ਸਿੰਘ ਭੁੱਲਰ, ਗੁਰਮੀਤ ਚੌਹਾਨ, ਬਿਕਰਮਜੀਤ ਸਿੰਘ ਬਰਾੜ ਦੀ ਨਿਯੁਕਤੀ AGTF 'ਚ ਕੀਤੀ ਗਈ ਸੀ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ 'ਤੇ 17 ਆਈਪੀਐਸ ਅਧਿਕਾਰੀਆਂ ਅਤੇ ਇੱਕ ਪੀਪੀਐਸ ਅਧਿਕਾਰੀ ਦੀਆਂ ਤਾਇਨਾਤੀਆਂ/ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!