|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਯੂਕ੍ਰੇਨ 'ਚ ਹਾਲੇ ਵੀ ਫਸੇ 40-50 ਭਾਰਤੀ, ਨਹੀਂ ਵਾਪਸ ਆਉਣ ਦੇ ਇਛੁੱਕ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ 22,500 ਭਾਰਤੀ ਯੂਕਰੇਨ ਤੋਂ ਘਰ ਪਰਤ ਚੁੱਕੇ ਹਨ ਅਤੇ 40-50 ਹਾਲੇ ਵੀ ਉਥੇ ਹਨ, ਜਿਨ੍ਹਾਂ 'ਚੋਂ ਕੁਝ ਹੀ ਵਾਪਸ ਆਉਣ ਦੇ ਇਛੁੱਕ ਹਨ। ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਰਾਜ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਦਿੱਤੀ। ਉਨ੍ਹਾਂ ਕਿਹਾ ਕਿ ਦੂਤਘਰ ਅਜਿਹੇ ਲੋਕਾਂ ਲਈ ਸਹੂਲਤਾਂ ਪ੍ਰਦਾਨ ਕਰ ਰ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕ੍ਰੇਨ 'ਚ ਹਾਲੇ ਵੀ ਫਸੇ 40-50 ਭਾਰਤੀ, ਨਹੀਂ ਵਾਪਸ ਆਉਣ ਦੇ ਇਛੁੱਕ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਕਿਹਾ ਕਿ ਫਰਵਰੀ ਤੋਂ ਹੁਣ ਤੱਕ 22,500 ਭਾਰਤੀ ਯੂਕਰੇਨ ਤੋਂ ਘਰ ਪਰਤ ਚੁੱਕੇ ਹਨ ਅਤੇ 40-50 ਹਾਲੇ ਵੀ ਉਥੇ ਹਨ, ਜਿਨ੍ਹਾਂ 'ਚੋਂ ਕੁਝ ਹੀ ਵਾਪਸ ਆਉਣ ਦੇ ਇਛੁੱਕ ਹਨ। ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਰਾਜ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਦਿੱਤੀ। ਉਨ੍ਹਾਂ ਕਿਹਾ ਕਿ ਦੂਤਘਰ ਅਜਿਹੇ ਲੋਕਾਂ ਲਈ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ਜੋ ਉਥੋਂ ਵਾਪਸ ਆਉਣ ਦੇ ਇਛੁੱਕ ਹਨ।

ਸੰਬੰਧਿਤ ਖ਼ਬਰਾਂ

ਪਿਛਲੇ ਪੰਜ ਸਾਲਾਂ 'ਚ ਵਿਦੇਸ਼ਾਂ 'ਚ ਫਸੇ ਕਿੰਨੇ ਭਾਰਤੀਆਂ ਅਤੇ ਹੋਰ ਦੇਸ਼ਾਂ ਦੇ ਨਾਗਰਿਕਾਂ ਨੂੰ ਬਚਾਇਆ ਗਿਆ ਹੈ? ਇਸ ਦੇ ਜਵਾਬ 'ਚ ਲੇਖੀ ਨੇ ਕਿਹਾ ਕਿ ਵੰਦੇ ਭਾਰਤ ਮਿਸ਼ਨ ਗਲੋਬਲ ਕੋਵਿਡ ਮਹਾਮਾਰੀ ਦੌਰਾਨ ਫਸੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਯਾਤਰੀਆਂ ਨੂੰ ਭਾਰਤ ਤੇ ਦੁਨੀਆ ਦੇ ਹੋਰ ਹਿੱਸਿਆਂ 'ਚ ਲਿਜਾਣ 'ਚ ਮਦਦ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਤਹਿਤ ਚਲਾਈਆਂ ਜਾਣ ਵਾਲੀਆਂ ਉਡਾਣਾਂ ਅਤੇ ਵਿਸ਼ੇਸ਼ ਉਡਾਣਾਂ ਦੇ ਪ੍ਰਬੰਧਾਂ ਰਾਹੀਂ ਹੁਣ ਤੱਕ ਲਗਭਗ 2.97 ਕਰੋੜ ਯਾਤਰੀਆਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ। ਲੇਖੀ ਨੇ ਕਿਹਾ ਕਿ ਆਪਰੇਸ਼ਨ ਦੇਵੀ ਸ਼ਕਤੀ ਦੇ ਤਹਿਤ ਸੱਤ ਉਡਾਣਾਂ ਰਾਹੀਂ ਕੁੱਲ 669 ਲੋਕਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਕੱਢਿਆ ਗਿਆ ਸੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!