|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਜਾਣਕਾਰੀ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਰਹਿਣ ਲਈ ਸੈਕਟਰ-2 ਅਤੇ 4 'ਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ।

ਸੰਬੰਧਿਤ ਖ਼ਬਰਾਂ

ਜਿਹੜੇ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਮਗਰੋਂ ਫਲੈਟ ਨੂੰ ਖ਼ਾਲੀ ਕਰਨਾ ਹੁੰਦਾ ਹੈ ਤਾਂ ਜੋ ਉਨ੍ਹਾਂ ਦੀ ਥਾਂ 'ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਰਿਹਾਇਸ਼ ਲਈ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!