|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ - ਅੱਜ 433 ਨਵੇਂ ਕੋਰੋਨਾ ਮਾਮਲੇ ਦੀ ਪੁਸ਼ਟੀ, ਕੁਲ ਅੰਕੜਾ 1 ਲੱਖ 33 ਹਜ਼ਾਰ ਤੋਂ ਪਾਰ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 433 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 33 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ

NRI Post Desk · 2217 ਦਿਨ ਪਹਿਲਾਂ · ਅੱਪਡੇਟ 2217 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ - ਅੱਜ 433 ਨਵੇਂ ਕੋਰੋਨਾ ਮਾਮਲੇ ਦੀ ਪੁਸ਼ਟੀ, ਕੁਲ ਅੰਕੜਾ 1 ਲੱਖ 33 ਹਜ਼ਾਰ ਤੋਂ ਪਾਰ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 433 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 19 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 33 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,33,158 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4187 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,33,158 ਮਰੀਜ਼ਾਂ ਵਿੱਚੋਂ 1,24,870 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4101 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!