|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਸੈਨੀਵਾਲਾ ਹੈੱਡਵਰਕਸ ਤੋਂ ਫਾਜ਼ਿਲਕਾ ਵੱਲ ਛੱਡਿਆ ਗਿਆ 47 ਹਜ਼ਾਰ ਕਿਊਸਿਕ ਪਾਣੀ

ਫਿਰੋਜ਼ਪੁਰ (ਰਾਘਵ): ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਲਈ 50429 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉੱਥੇ ਹੀ ਹੁਸੈਨੀਵਾਲਾ ਹੈੱਡ ਤੋਂ ਫਾਜ਼ਿਲਕਾ ਵੱਲ 47000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿੱਛਿਓਂ ਸਤਲੁਜ ਦਰਿਆ 'ਚ ਪਾਣੀ ਬਹੁਤ ਜ਼ਿਆਦਾ ਹੈ।

NRI Post Desk · 473 ਦਿਨ ਪਹਿਲਾਂ · ਅੱਪਡੇਟ 473 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਸੈਨੀਵਾਲਾ ਹੈੱਡਵਰਕਸ ਤੋਂ ਫਾਜ਼ਿਲਕਾ ਵੱਲ ਛੱਡਿਆ ਗਿਆ 47 ਹਜ਼ਾਰ ਕਿਊਸਿਕ ਪਾਣੀ
📷 NRI Post Desk

ਫਿਰੋਜ਼ਪੁਰ (ਰਾਘਵ): ਹਰੀਕੇ ਹੈੱਡ ਤੋਂ ਹੁਸੈਨੀਵਾਲਾ ਹੈੱਡ ਲਈ 50429 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉੱਥੇ ਹੀ ਹੁਸੈਨੀਵਾਲਾ ਹੈੱਡ ਤੋਂ ਫਾਜ਼ਿਲਕਾ ਵੱਲ 47000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿੱਛਿਓਂ ਸਤਲੁਜ ਦਰਿਆ 'ਚ ਪਾਣੀ ਬਹੁਤ ਜ਼ਿਆਦਾ ਹੈ।

ਸੰਬੰਧਿਤ ਖ਼ਬਰਾਂ

ਇਸ ਕਾਰਨ ਦਰਿਆ ਨਾਲ ਲੱਗਦੀ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬ ਗਈ ਹੈ। ਜੇਕਰ ਹੁਸੈਨੀਵਾਲਾ ਹੈੱਡ ਤੋਂ ਅੱਗੇ ਪਾਣੀ ਦਾ ਫਲੋ ਪੂਰਾ ਛੱਡਿਆ ਜਾਂਦਾ ਹੈ ਤਾਂ ਸਾਡੀਆਂ ਫ਼ਸਲਾਂ ਬਚ ਜਾਣਗੀਆਂ, ਨਹੀਂ ਤਾਂ ਸਾਡੀਆਂ ਫ਼ਸਲਾਂ ਖ਼ਰਾਬ ਹੋ ਜਾਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!