|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 499 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 499 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 29 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ

NRI Post Desk · 2227 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 499 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 23 ਮੌਤਾਂ
📷 NRI Post Desk

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 499 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 29 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,29,088 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4060 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,29,088 ਮਰੀਜ਼ਾਂ ਵਿੱਚੋਂ 1,20,220 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4808 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!