|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬੈਂਕ ’ਚ ਜਾ ਰਹੇ ਪਤੀ-ਪਤਨੀ ਤੋਂ ਲੁੱਟੀ 5 ਲੱਖ ਦੀ ਨਕਦੀ, ਲੁਟੇਰੇ ਫਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ’ਚ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਵਿਕਾਸਪੁਰੀ ਇਲਾਕੇ ’ਚ ਪਤੀ-ਪਤਨੀ ਕੈਸ਼ ਲੈ ਕੇ ਬੈਂਕ ’ਚ ਜਾ ਰਹੇ ਸਨ ਕਿ ਲੁਟੇਰਿਆਂ ਨੇ ਪਤੀ-ਪਤਨੀ ਨੂੰ ਨਿਸ਼ਾਨਾ ਬਣਾ ਲਿਆ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ 5 ਲੱਖ ਦੀ ਨਕਦੀ ਲੁੱਟੀ ਗਈ ਹੈ। ਉਨ੍ਹਾਂ ਦੇ ਪਿੱਛੇ ਇਕ ਮੋਟਰਸਾਈਕਲ ’ਤੇ 2 ਲੁਟੇਰੇ ਆਏ ਅਤੇ ਉਨ੍ਹਾਂ ਦਾ ਬੈਗ ਲੈ ਕ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ’ਚ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਵਿਕਾਸਪੁਰੀ ਇਲਾਕੇ ’ਚ ਪਤੀ-ਪਤਨੀ ਕੈਸ਼ ਲੈ ਕੇ ਬੈਂਕ ’ਚ ਜਾ ਰਹੇ ਸਨ ਕਿ ਲੁਟੇਰਿਆਂ ਨੇ ਪਤੀ-ਪਤਨੀ ਨੂੰ ਨਿਸ਼ਾਨਾ ਬਣਾ ਲਿਆ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ 5 ਲੱਖ ਦੀ ਨਕਦੀ ਲੁੱਟੀ ਗਈ ਹੈ। ਉਨ੍ਹਾਂ ਦੇ ਪਿੱਛੇ ਇਕ ਮੋਟਰਸਾਈਕਲ ’ਤੇ 2 ਲੁਟੇਰੇ ਆਏ ਅਤੇ ਉਨ੍ਹਾਂ ਦਾ ਬੈਗ ਲੈ ਕੇ ਫਰਾਰ ਹੋ ਗਏ।

ਸੰਬੰਧਿਤ ਖ਼ਬਰਾਂ

ਲੁੱਟਖੋਹ ਦੀ ਵਾਰਦਾਤ ਦੌਰਾਨ ਦੋਵੇਂ ਪਤੀ-ਪਤਨੀ ਵਿਰੋਧ ਕਰਦੇ ਹੋਏ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ। ਇਸ ਦੌਰਾਨ ਉਨ੍ਹਾਂ ਵੱਲੋਂ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਹੱਥ ਨਹੀਂ ਆ ਸਕੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!