|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲਾ, 5 ਗ਼ੈਰ-ਕਸ਼ਮੀਰੀ ਮਜ਼ਦੂਰਾਂ ਦੀ ਮੌਤ

ਸ੍ਰੀਨਗਰ (Vikram Sehajpal) : ਜੰਮੂ ਕਸ਼ਮੀਰ-ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਵਿੱਚ ਕੋਈ ਵੀ ਸਥਾਨਕ ਨਾਗਰਿਕ ਨਹੀਂ ਸੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ (Vikram Sehajpal) : ਜੰਮੂ ਕਸ਼ਮੀਰ-ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਜੰਮੂ ਦੇ ਕੁਲਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਵਿੱਚ ਕੋਈ ਵੀ ਸਥਾਨਕ ਨਾਗਰਿਕ ਨਹੀਂ ਸੀ।

ਸੰਬੰਧਿਤ ਖ਼ਬਰਾਂ

ਪਿਛਲੇ ਦਿਨੀਂ ਅਨੰਕਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਟਰੱਕ ਡਰਾਈਵਰ ਨੂੰ ਗੋਲੀ ਮਾਰ ਦਿੱਤੀ ਸੀ ਤੇ ਸੋਪੋਰ ਵਿੱਚ ਇੱਕ ਬੱਸ ਸਟੈਂਡ 'ਤੇ ਬੱਸ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਮੰਗਲਾਵਰ ਨੂੰ ਪੁਲਵਾਮਾ ਜ਼ਿਲ੍ਹੇ ਵਿੱਚ ਇੱਕ ਸਕੂਲ ਵਿੱਚ ਤਾਇਨਾਤ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!