|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਗਲਵਾਰ ਨੂੰ ਪੰਜਾਬ 'ਚ ਮਿਲੇ 515 ਨਵੇਂ ਕੋਰੋਨਾ ਮਾਮਲੇ, 30 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 30 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 42 ਹਜ਼ਾਰ ਤੋਂ ਪਾਰ ਹੋ ਗਈ ਹੈ।

NRI Post Desk · 2200 ਦਿਨ ਪਹਿਲਾਂ · ਅੱਪਡੇਟ 2200 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਗਲਵਾਰ ਨੂੰ ਪੰਜਾਬ 'ਚ ਮਿਲੇ 515 ਨਵੇਂ ਕੋਰੋਨਾ ਮਾਮਲੇ, 30 ਮੌਤਾਂ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 515 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 30 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 42 ਹਜ਼ਾਰ ਤੋਂ ਪਾਰ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਪੰਜਾਬ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,42,597 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,510 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 2 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,42,597 ਮਰੀਜ਼ਾਂ ਵਿੱਚੋਂ 1,32,266 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5821 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!