|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਗਲਵਾਰ ਨੂੰ ਪੰਜਾਬ 'ਚ 520 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 520 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬ

NRI Post Desk · 2228 ਦਿਨ ਪਹਿਲਾਂ · ਅੱਪਡੇਟ 2228 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਗਲਵਾਰ ਨੂੰ ਪੰਜਾਬ 'ਚ 520 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 520 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,28,590 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4037 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਜੋ ਕੁੱਲ 8 ਮੌਤਾਂ ਦੀ ਗਿਣਤੀ ਆਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ-1, ਲੁਧਿਆਣਾ-1, ਪਟਿਆਲਾ-1, ਰੋਪੜ-1, ਹੁਸ਼ਿਆਰਪੁਰ-2, ਜਲੰਧਰ-2 ਵਿੱਚ ਹੋਈਆਂ ਹਨ।ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,28,590 ਮਰੀਜ਼ਾਂ ਵਿੱਚੋਂ 1,19,658 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4895 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!