|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਪੰਜਾਬ 'ਚ 527 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 4,259 ਲੋਕਾਂ ਦੀ ਮੌਤ

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 527 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿ

NRI Post Desk · 2213 ਦਿਨ ਪਹਿਲਾਂ · ਅੱਪਡੇਟ 2213 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਪੰਜਾਬ 'ਚ 527 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 4,259 ਲੋਕਾਂ ਦੀ ਮੌਤ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 527 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 14 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,35,313 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4259 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,35,313 ਮਰੀਜ਼ਾਂ ਵਿੱਚੋਂ 1,26,583 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4471 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!