|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਪਾਕਿਸਤਾਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਵੱਡਾ ਐਲਾਨ

ਲਾਹੌਰ (ਵਿਕਰਮ ਸਹਿਜਪਾਲ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਪਾਕਿਸਤਾਨ ਨੇ ਆਮ ਯਾਤਰਾਵਾਂ ਨਾਲੋਂ ਤਿੰਨ ਗੁਣਾ ਵਧੇਰੇ ਵੀਜ਼ਾ ਜਾਰੀ ਕਰੇਗਾ। ਪਾਕਿ ਗਵਰਨਰ ਚੌਧਰੀ ਸਰਵਰ ਨੇ ਐਲਾਨ ਕੀਤਾ ਕਿ ਪਾਕਿਸਤਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਪਾਕਿਸਤਾਨ ਨੇ ਆਮ ਯਾਤਰਾਵਾਂ ਨਾਲੋਂ ਤਿੰਨ ਗੁਣਾ ਵਧੇਰੇ ਵੀਜ਼ਾ ਜਾਰੀ ਕਰੇਗਾ। ਪਾਕਿ ਗਵਰਨਰ ਚੌਧਰੀ ਸਰਵਰ ਨੇ ਐਲਾਨ ਕੀਤਾ ਕਿ ਪਾਕਿਸਤਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਨਨਕਾਣਾ ਸਾਹਿਬ ਵਿਖੇ ਦੋ ਟੈਂਟ ਸਿਟੀ ਸਥਾਪਤ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਨਨਕਾਣਾ ਸਾਹਿਬ ਵਿੱਖੇ ਨਤਮਸਤਕ ਹੋਣ ਤੋਂ ਬਾਅਦ ਚੌਧਰੀ ਸਰਵਰ ਨੇ ਕਿਹਾ ਕਿ ਇਸ ਵਾਰ ਦੇਸ਼- ਵਿਦੇਸ਼ ਤੋਂ ਲਗਭਗ ਇੱਕ ਲੱਖ ਸ਼ਰਧਾਲੂਆਂ ਦੇ ਪੁੱਜਣ ਦੀ ਆਸ ਹੈ। ਚੌਧਰੀ ਨੇ ਕਿਹਾ ਕਿ ਇਸ ਯਾਤਰਾ 'ਚ ਸ਼ਰਧਾਲੂ ਕੇਬਲ ਅਮਰੀਕੀ ਡਾਲਰ ਹੀ ਲੈ ਕੇ ਆਉਣ ਤਾਂ ਜੋਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!