|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 581 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, ਕੁੱਲ ਮਾਮਲੇ 1 ਲੱਖ 24 ਹਜ਼ਾਰ ਤੋਂ ਪਾਰ

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਰੋਨਾ ਵਾਇਰਸ ਦੇ 581 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 27 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ

NRI Post Desk · 2236 ਦਿਨ ਪਹਿਲਾਂ · ਅੱਪਡੇਟ 2236 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 581 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, ਕੁੱਲ ਮਾਮਲੇ 1 ਲੱਖ 24 ਹਜ਼ਾਰ ਤੋਂ ਪਾਰ
📷 NRI Post Desk

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ 'ਚ ਕੋਰੋਨਾ ਵਾਇਰਸ ਦੇ 581 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 27 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,24,535 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3860 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 32 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,24,535 ਮਰੀਜ਼ਾਂ ਵਿੱਚੋਂ 1,12,417 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 8258 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!