|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੋਨੇ ਦੀ ਖਾਨ ਨੇੜੇ ਹੋਇਆ ਜ਼ਬਰਦਸਤ ਧਮਾਕਾ, 59 ਲੋਕਾਂ ਦੀ ਮੌਤ, 100 ਤੋਂ ਵਧ ਜ਼ਖਮੀ

ਨਿਊਜ਼ ਡੈਸਕ : ਦੱਖਣੀ-ਪੱਛਮੀ ਬੁਰਕੀਨਾ ਫਾਸੋ 'ਚ ਸੋਮਵਾਰ ਨੂੰ ਸੋਨੇ ਦੀ ਖਾਨ ਨੇੜੇ ਜ਼ਬਰਦਸਤ ਧਮਾਕੇ 'ਚ ਘੱਟੋ-ਘੱਟ 59 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਇਹ ਜਾਣਕਾਰੀ ਰਾਸ਼ਟਰੀ ਪ੍ਰਸਾਰਕ ਨੇ ਦਿੱਤੀ ਹੈ। ‘ਆਰਟੀਬੀ’ ਦੀ ਖ਼ਬਰ ਮੁਤਾਬਕ ਗਬੋਮਬਲੋਰਾ ਪਿੰਡ 'ਚ ਧਮਾਕੇ ਤੋਂ ਬਾਅਦ ਖੇਤਰੀ ਅਧਿਕਾਰੀਆਂ ਨੇ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਬਾਰੇ ਜਾਣਕ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੋਨੇ ਦੀ ਖਾਨ ਨੇੜੇ ਹੋਇਆ ਜ਼ਬਰਦਸਤ ਧਮਾਕਾ, 59 ਲੋਕਾਂ ਦੀ ਮੌਤ, 100 ਤੋਂ ਵਧ ਜ਼ਖਮੀ
📷 NRI Post Desk

ਨਿਊਜ਼ ਡੈਸਕ : ਦੱਖਣੀ-ਪੱਛਮੀ ਬੁਰਕੀਨਾ ਫਾਸੋ 'ਚ ਸੋਮਵਾਰ ਨੂੰ ਸੋਨੇ ਦੀ ਖਾਨ ਨੇੜੇ ਜ਼ਬਰਦਸਤ ਧਮਾਕੇ 'ਚ ਘੱਟੋ-ਘੱਟ 59 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਇਹ ਜਾਣਕਾਰੀ ਰਾਸ਼ਟਰੀ ਪ੍ਰਸਾਰਕ ਨੇ ਦਿੱਤੀ ਹੈ। ‘ਆਰਟੀਬੀ’ ਦੀ ਖ਼ਬਰ ਮੁਤਾਬਕ ਗਬੋਮਬਲੋਰਾ ਪਿੰਡ 'ਚ ਧਮਾਕੇ ਤੋਂ ਬਾਅਦ ਖੇਤਰੀ ਅਧਿਕਾਰੀਆਂ ਨੇ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੱਤੀ।

ਸੰਬੰਧਿਤ ਖ਼ਬਰਾਂ

ਅਜਿਹਾ ਮੰਨਿਆ ਜਾ ਰਿਹਾ ਹੈ ਕਿ ਧਮਾਕਾ ਮਾਈਨਿੰਗ ਲਈ ਵਰਤੇ ਜਾਣ ਵਾਲੇ ਰਸਾਇਣਾਂ ਕਾਰਨ ਹੋਇਆ ਹੈ। ਧਮਾਕੇ ਦੌਰਾਨ ਮੌਕੇ ’ਤੇ ਮੌਜੂਦ ਇਕ ਜੰਗਲਾਤ ਕਰਮਚਾਰੀ ਨੇ ‘ਦਿ ਐਸੋਸੀਏਟਡ ਪ੍ਰੈਸ’ (ਏਪੀ) ਨੂੰ ਕਿਹਾ, ‘ਮੈਨੂੰ ਹਰ ਪਾਸੇ ਲਾਸ਼ਾਂ ਨਜ਼ਰ ਆ ਰਹੀਆਂ ਸਨ। ਇਹ ਇਕ ਭਿਆਨਕ ਧਮਾਕਾ ਸੀ।’ ਉਨ੍ਹਾਂ ਦੱਸਿਆ ਕਿ ਪਹਿਲਾ ਧਮਾਕਾ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ ਦੁਪਹਿਰ ਨੂੰ ਕਰੀਬ 2 ਵਜੇ ਹੋਇਆ ਸੀ ਅਤੇ ਉਸ ਤੋਂ ਬਾਅਦ ਵੀ ਕਈ ਧਮਾਕੇ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!