|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ 'ਬਲੈਕ ਫੰਗਸ' ਦੇ 6 ਨਵੇਂ ਮਾਮਲੇ

ਲੁਧਿਆਣਾ (ਦੇਵ ਇੰਦਰਜੀਤ) : ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਵਿਚ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂ ਕਿ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਫਲੈਗ ਫੰਗ

NRI Post Desk · 1989 ਦਿਨ ਪਹਿਲਾਂ · ਅੱਪਡੇਟ 1989 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ 'ਬਲੈਕ ਫੰਗਸ' ਦੇ 6 ਨਵੇਂ ਮਾਮਲੇ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਵਿਚ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂ ਕਿ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਫਲੈਗ ਫੰਗਸ ਨਾਲ ਮਰੀ 65 ਸਾਲਾ ਜਨਾਨੀ ਕੈਲਾਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਦਾਖ਼ਲ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!