|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ’ਚ 60 ਝੁੱਗੀਆਂ ਨੂੰ ਲੱਗੀ ਅੱਗ; 7 ਲੋਕਾਂ ਦੀ ਮੌਤਾਂ

ਨਿਊਜ਼ ਡੈਸਕ : ਉੱਤਰੀ-ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਕੁਲਪੁਰੀ ਪਿੰਡ ਦੇ ਪਿੱਲਰ ਨੰਬਰ 12 ਨੇੜੇ ਦੇਰ ਰਾਤ 1.03 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ’ਚ 60 ਝੁੱਗੀਆਂ ਨੂੰ ਲੱਗੀ ਅੱਗ; 7 ਲੋਕਾਂ ਦੀ ਮੌਤਾਂ
📷 NRI Post Desk

ਨਿਊਜ਼ ਡੈਸਕ : ਉੱਤਰੀ-ਪੂਰਬੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਕੁਲਪੁਰੀ ਪਿੰਡ ਦੇ ਪਿੱਲਰ ਨੰਬਰ 12 ਨੇੜੇ ਦੇਰ ਰਾਤ 1.03 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਅੱਗ ਬੁਝਾਉਣ ਲਈ 13 ਫਾਇਰ ਟੈਂਡਰ ਭੇਜੇ ਗਏ। ਮੌਕੇ ਤੋਂ ਸੱਤ ਲਾਸ਼ਾਂ ਬਰਾਮਦ ਹੋਈਆਂ ਹਨ। ਕਰੀਬ 60 ਝੁੱਗੀਆਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ 30 ਝੁੱਗੀਆਂ ਪੂਰੀ ਤਰ੍ਹਾਂ ਸੜ ਗਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!