|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੋਰਥ ਯਾਰ੍ਕ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 60 ਸਾਲਾਂ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ

26 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

26 ਫਰਵਰੀ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਟਾਰਾਂਟੋ (ਸਿਮਰਨ ਕੌਰ) : ਪੀਲ ਰਿਜਨਲ ਪੁਲਿਸ ਵਲੋਂ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਰਾਤ 8 ਵਜੇ ਨੋਰਥ ਯਾਰ੍ਕ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਦੌਰਾਨ ਇੱਕ ਪੈਦਲ ਜਾ ਰਿਹਾ 60 ਸਾਲਾਂ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੌਕੇ 'ਤੇ ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਗਿਆ ਹੈ |

ਦੱਸ ਦਈਏ ਕਿ ਜ਼ਖਮੀ ਵਿਅਕਤੀ ਦਾ ਇਲਾਜ ਟਰੂਮਾਂ ਸੈਂਟਰ 'ਚ ਚਲ ਰਿਹਾ ਹੈ | ਡਾਕਟਰਾਂ ਮੁਤਾਬਕ ਜਖਮੀ ਵਿਅਕਤੀ ਦੀ ਹਾਲਤ ਜ਼ਿਆਦਾ ਖਰਾਬ ਹੈ, ਓਹਨਾ ਦਸਿਆ ਕਿ ਉਸਦੇ ਸਾਹ ਔਖੇ ਹੋ ਰਹੇ ਹਨ ਅਤੇ ਉਸਦਾ ਇਲਾਜ਼ ਕੀਤਾ ਜਾ ਰਿਹਾ ਹੈ | ਉਥੇ ਹੀ ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਅਤੇ ਡਰਾਈਵਰ ਦੀ ਭਾਲ ਵੀ ਜਾਰੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!