|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ 'ਚ ਬ੍ਲੈਕ ਫੰਗਸ ਦਾ ਕਿਹਰ 620 ਨਵੇਂ ਮਾਮਲੇ

ਦਿੱਲੀ (ਦੇਵ ਇੰਦਰਜੀਤ) : ਦਿੱਲੀ ਵਿਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਹੁਣ ਬਲੈਕ ਫੰਗਸ ਦੇ ਮਾਮਲਿਆਂ ’ਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਬਲੈਕ ਫੰਗਸ ਦੇ 620 ਮਾਮਲੇ ਹੋ ਚੁੱਕੇ ਹਨ। ਇਸ ਦੇ ਇਲਾਜ ਵਿਚ ਇਸਤੇਮਾਲ ਹੋਣ ਵਾਲੇ ਏਮਫੋਟੇਰਿਸਿਨ-ਬੀ

NRI Post Desk · 2010 ਦਿਨ ਪਹਿਲਾਂ · ਅੱਪਡੇਟ 2010 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ 'ਚ ਬ੍ਲੈਕ ਫੰਗਸ ਦਾ ਕਿਹਰ 620 ਨਵੇਂ ਮਾਮਲੇ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਦਿੱਲੀ ਵਿਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ ਕਿ ਹੁਣ ਬਲੈਕ ਫੰਗਸ ਦੇ ਮਾਮਲਿਆਂ ’ਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ’ਚ ਬਲੈਕ ਫੰਗਸ ਦੇ 620 ਮਾਮਲੇ ਹੋ ਚੁੱਕੇ ਹਨ। ਇਸ ਦੇ ਇਲਾਜ ਵਿਚ ਇਸਤੇਮਾਲ ਹੋਣ ਵਾਲੇ ਏਮਫੋਟੇਰਿਸਿਨ-ਬੀ ਇੰਜੈਕਸ਼ਨ ਦੀ ਦਿੱਲੀ ’ਚ ਘਾਟ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਨੂੰ ਰੋਜ਼ਾਨਾ ਬਲੈਕ ਫੰਗਸ ਦੇ 3500 ਇੰਜੈਕਸ਼ਨ ਦੀ ਲੋੜ ਹੈ ਪਰ ਕੇਂਦਰ ਸਿਰਫ 400 ਇੰਜੈਕਸ਼ਨ ਹੀ ਉਪਲੱਬਧ ਕਰਵਾ ਰਿਹਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਹ ਗੱਲ ਆਖੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!