|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੋਮਵਾਰ ਨੂੰ ਮਿਲੇ 620 ਨਵੇਂ ਕੋਰੋਨਾ ਮਾਮਲੇ, ਹੁਣ ਤੱਕ ਕੁਲ 4,934 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 620 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 56 ਹਜ਼ਾਰ ਤੋਂ ਪਾਰ ਹੋ ਗਈ ਹੈ।

NRI Post Desk · 2180 ਦਿਨ ਪਹਿਲਾਂ · ਅੱਪਡੇਟ 2180 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 620 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 56 ਹਜ਼ਾਰ ਤੋਂ ਪਾਰ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,56,839 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4934 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 16 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਦੀ ਗੱਲ ਹੈ ਕਿ 1,44,301 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7604 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!