|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

24 ਘੰਟਿਆਂ 'ਚ ਆਏ 6396 ਨਵੇਂ ਮਾਮਲੇ, 201 ਮੌਤਾਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬੀਤੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 6396 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਮੰਤਰਾਲੇ ਦੀ ਰਿਪੋਰਟ ਅਨੁਸਾਰ ਇਸ ਦੌਰਾਨ ਕੋਰੋਨਾ ਨਾਲ 201 ਮਰੀਜਾਂ ਦੀ ਮੌਤ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ 'ਚ ਕੋਰੋਨਾ ਦੇ ਮਾਮਲਿਆਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬੀਤੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 6396 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਬੀਤੇ 24 ਘੰਟਿਆਂ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਮੰਤਰਾਲੇ ਦੀ ਰਿਪੋਰਟ ਅਨੁਸਾਰ ਇਸ ਦੌਰਾਨ ਕੋਰੋਨਾ ਨਾਲ 201 ਮਰੀਜਾਂ ਦੀ ਮੌਤ ਹੋਈ ਹੈ। ਹੁਣ ਤਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,14,589 ਹੋ ਗਈ ਹੈ। ਕੈਨੇਡਾ ਚ ਕੋਰੋਨਾ ਦੇ 3,296,503 ਮਾਮਲੇ ਸਾਹਮਣੇ ਆਏ ਹਨ ਅਤੇ 36,638 ਮਰੀਜਾਂ ਦੀ ਮੌਤ ਹੋਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!