|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

WHO ਦੇ ਹੁਣ ਤਕ 65 ਕਰਮਚਾਰੀਆਂ ਦੀ ਰਿਪੋਰਟ ਆਈ ਕੋਰੋਨਾ ਪੋਜ਼ੀਟਿਵ

ਐਨ .ਆਰ .ਆਈ .ਮੀਡਿਆ : ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਗ੍ਰਸਤ ਹੈ ਅਤੇ ਦੁਨੀਆ ਦੇ ਲੱਖਾਂ ਲੋਕ ਇਸ ਬਿਮਾਰੀ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ । ਦੁਨੀਆ ਭਰ ਦੇ ਵਿਗਿਆਨੀ ਇਸ ਵਾਇਰਸ ਨਾਲ ਲੜਨ ਲਈ ਵੈਕਸੀਨ ਦੀ ਭਾਲ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਵੈਕਸੀਨ ਆਉਣ ਤੋਂ ਬਾਅਦ ਲੋਕਾਂ ਦੀ ਰੱਖਿਆ ਕੀਤੀ ਜਾਵੇਗੀ। ਹਾਲਾਂਕਿ, ਹੁਣ ਵਿਸ਼ਵ ਸਿਹਤ ਸੰਗਠਨ (W

NRI Post Desk · 2200 ਦਿਨ ਪਹਿਲਾਂ · ਅੱਪਡੇਟ 2200 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
WHO ਦੇ ਹੁਣ ਤਕ 65 ਕਰਮਚਾਰੀਆਂ ਦੀ ਰਿਪੋਰਟ ਆਈ ਕੋਰੋਨਾ ਪੋਜ਼ੀਟਿਵ
📷 NRI Post Desk

ਐਨ .ਆਰ .ਆਈ .ਮੀਡਿਆ : ਪੂਰੀ ਦੁਨੀਆ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਗ੍ਰਸਤ ਹੈ ਅਤੇ ਦੁਨੀਆ ਦੇ ਲੱਖਾਂ ਲੋਕ ਇਸ ਬਿਮਾਰੀ ਕਾਰਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ । ਦੁਨੀਆ ਭਰ ਦੇ ਵਿਗਿਆਨੀ ਇਸ ਵਾਇਰਸ ਨਾਲ ਲੜਨ ਲਈ ਵੈਕਸੀਨ ਦੀ ਭਾਲ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਵੈਕਸੀਨ ਆਉਣ ਤੋਂ ਬਾਅਦ ਲੋਕਾਂ ਦੀ ਰੱਖਿਆ ਕੀਤੀ ਜਾਵੇਗੀ। ਹਾਲਾਂਕਿ, ਹੁਣ ਵਿਸ਼ਵ ਸਿਹਤ ਸੰਗਠਨ (WHO) ਦੇ ਵਲੋਂ ਸਮੇ ਸਮੇ ਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਐਲਾਨ ਕੀਤੇ ਜਾਂਦੇ ਨੇ , ਚੇਤਾਵਨੀਆਂ ਦਿੱਤੀਆਂ ਜਾ ਰਹੀਆਂ ਨੇ ਤਾਂ ਜੋ ਲੋਕ ਇਸ ਕੋਰੋਨਾ ਵਰਗੀ ਮਹਾਮਾਰੀ ਤੋਂ ਆਪਣਾ ਬਚਾਵ ਕੀਤਾ ਜਾ ਸਕੇ ਪਰ ਹੁਣ WHO ਦੇ ਦਫ਼ਤਰ 'ਚ ਵੀ ਕੋਰੋਨਾ ਵਾਇਰਸ ਪਹੁਚ ਚੁੱਕਾ ਹੈ ,ਜੀ ਹੈ ਤੁਹਾਨੂੰ ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਨੇ ਖੁਲਾਸਾ ਕੀਤਾ ਹੈ। ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤਕ 65 ਕਰਮਚਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। WHO ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!