|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਇਜੀਰਿਆ 'ਚ ਹੋਈ ਗੋਲਾਬਾਰੀ ਦੌਰਾਨ 66 ਲੋਕਾਂ ਦੀ ਮੌਤ

16 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2278 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

16 ਫਰਵਰੀ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਨਾਈਜੀਰੀਆ 'ਚ ਰਾਸ਼ਟਰਪਤੀ ਚੋਣ ਦੀ ਪੂਰਵਲੀ ਸ਼ਾਮ ਉੱਤਰੀ ਖੇਤਰ 'ਚ ਸਥਿਤ ਕਾਦੁਨਾ ਸੂਬੇ 'ਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲ਼ੀਬਾਰੀ ਕੀਤੀ ਗਈ ਜਿਸ 'ਚ 66 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਬੁਲਾਰੇ ਸੈਮੂਅਲ ਅਰੂਵਾਨ ਨੇ ਦੱਸਿਆ ਕਿ ਅੱਠ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਫਾਇਰਿੰਗ ਵਿਚ 22 ਬੱਚਿਆਂ ਅਤੇ 12 ਔਰਤਾਂ ਸਮੇਤ 66 ਲੋਕ ਮਾਰੇ ਗਏ। ਪੁਲਿਸ ਨੇ ਦਸਿਆ ਕਿ ਇਨ੍ਹਾਂ ਹਮਲਿਆਂ ਦੇ ਪਿੱਛੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਨਾਈਜੀਰੀਆ ਸਰਕਾਰ ਨੇ ਬਿਆਨ ਜਾਰੀ ਕਰ ਕੇ ਸ਼ੰਕਾ ਪ੍ਰਗਟ ਕੀਤੀ ਸੀ ਕਿ ਰਾਸ਼ਟਰਪਤੀ ਚੋਣ ਦੌਰਾਨ ਹਿੰਸਕ ਤੇ ਅਣਸੁਖਾਵੀਆਂ ਘਟਨਾਵਾਂ ਵਾਪਰ ਸਕਦੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!