|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬ੍ਰਿਟੇਨ ਦੀ ਲੇਬਰ ਪਾਰਟੀ ਦੇ 7 ਮੈਂਬਰਾਂ ਨੇ ਛੱਡੀ ਪਾਰਟੀ

19 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

19 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਬ੍ਰਿਟੇਨ ਦੀ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਨੇ ਆਪਣੇ ਆਗੂ ਜੈਰੇਮੀ ਕੋਰਬਿਨ ਵੱਲੋਂ ਬ੍ਰੈਗਜ਼ਿਟ ਬਾਰੇ ਅਪਣਾਈ ਰਣਨੀਤੀ ਅਤੇ ਯਹੂਦੀ ਵਿਰੋਧੀ ਵਿਵਾਦ ਕਰਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ |

ਬ੍ਰੈਗਜ਼ਿਟ ਨੂੰ ਲੈ ਕੇ ਬ੍ਰਿਟਿਸ਼ ਸਿਆਸਤ ’ਚ ਵੰਡੀਆਂ ਪੈ ਗਈਆਂ ਹਨ ਅਤੇ ਰਵਾਇਤੀ ਪਾਰਟੀਆਂ ਦੇ ਆਗੂ ਮੁਲਕ ’ਚ ਨਵੇਂ ਗਠਜੋੜ ਬਣਾਉਣ ਨੂੰ ਤਰਜੀਹ ਦੇ ਰਹੇ ਹਨ | ਸੰਸਦ ਮੈਂਬਰ ਕ੍ਰਿਸ ਲੈਸਲੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਲੇਬਰ ਪਾਰਟੀ ਹੁਣ ਪਹਿਲਾਂ ਵਰਗੀ ਨਹੀਂ ਰਹੀ, ‘ਅਸੀਂ ਉਸ ਨੂੰ ਬਚਾਉਣ ਲਈ ਸਭ ਕੁਝ ਕੀਤਾ ਪਰ ਹੁਣ ਇਸ ਨੂੰ ਧੁਰ ਖੱਬੇ ਪੱਖੀਆਂ ਦੀ ਮਸ਼ੀਨੀ ਸਿਆਸਤ ਨੇ ਹਾਈਜੈਕ ਕਰ ਲਿਆ ਹੈ |’

ਇਹਨਾਂ ਸੱਤ ਸੰਸਦ ਮੈਂਬਰਾਂ ਨੇ ਪਾਰਟੀ ਛੱਡੀ ਹੈ :

ਲੂਸੀਆਨਾ ਬਰਜਰ

ਸੰਬੰਧਿਤ ਖ਼ਬਰਾਂ

ਲੈਸਲੀ

ਐਂਜਿਲਾ ਸਮਿੱਥ

ਗੇਵਿਨ ਸ਼ੂਕਰ

ਚੂਕਾ ਉਮੁੰਨਾ

ਮਾਈਕ ਗੇਪਸ

ਐਨ ਕੌਫ਼ੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!