|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਵਿੱਚ 10 'ਚੋਂ 7 ਔਰਤਾਂ ਪਤੀ ਨਾਲ ਕਰਦੀਆਂ ਹਨ ਧੋਖਾ : ਸਰਵੇਖਣ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਵਿਆਹ ਵਾਲੀ ਡੇਟਿੰਗ ਐਪ 'ਗਲੀਡਨ' ਨੇ ਕਿਹਾ ਕਿ ਉਸ ਨੇ ਇੱਕ ਸਰਵੇਖਣ ਵਿੱਚ ਪਾਇਆ ਹੈ ਕਿ ਭਾਰਤ ਵਿੱਚ 10 'ਚੋਂ 7 ਔਰਤਾਂ ਆਪਣੇ ਪਤੀ ਨੂੰ ਧੋਖਾ ਦਿੰਦੀਆਂ ਹਨ, ਕਿਉਂਕਿ ਉਹ ਘਰੇਲੂ ਕੰਮਾਂ ਵਿੱਚ ਹਿੱਸਾ ਨਹੀਂ ਲੈਂਦੇ। ਕਈ ਔਰਤਾਂ ਨੇ ਆਪਣੇ ਪਤੀਆਂ ਨੂੰ ਇਸ ਲਈ ਧੋਖਾ ਦਿੱਤਾ, ਕਿਉਂਕਿ ਉਨ੍ਹਾਂ ਦੀ ਜਿੰਦਗੀ ਵਿਆਹ ਤੋਂ ਬਾਅਦ ਮੁਰਝਾ ਗਈ ਸੀ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਵਿਆਹ ਵਾਲੀ ਡੇਟਿੰਗ ਐਪ 'ਗਲੀਡਨ' ਨੇ ਕਿਹਾ ਕਿ ਉਸ ਨੇ ਇੱਕ ਸਰਵੇਖਣ ਵਿੱਚ ਪਾਇਆ ਹੈ ਕਿ ਭਾਰਤ ਵਿੱਚ 10 'ਚੋਂ 7 ਔਰਤਾਂ ਆਪਣੇ ਪਤੀ ਨੂੰ ਧੋਖਾ ਦਿੰਦੀਆਂ ਹਨ, ਕਿਉਂਕਿ ਉਹ ਘਰੇਲੂ ਕੰਮਾਂ ਵਿੱਚ ਹਿੱਸਾ ਨਹੀਂ ਲੈਂਦੇ। ਕਈ ਔਰਤਾਂ ਨੇ ਆਪਣੇ ਪਤੀਆਂ ਨੂੰ ਇਸ ਲਈ ਧੋਖਾ ਦਿੱਤਾ, ਕਿਉਂਕਿ ਉਨ੍ਹਾਂ ਦੀ ਜਿੰਦਗੀ ਵਿਆਹ ਤੋਂ ਬਾਅਦ ਮੁਰਝਾ ਗਈ ਸੀ।

ਸੰਬੰਧਿਤ ਖ਼ਬਰਾਂ

ਗਲੀਡੇਨ, ਜਿਸ ਦੀ ਭਾਰਤ ਵਿੱਚ 5 ਲੱਖ ਤੋਂ ਜ਼ਿਆਦਾ ਲੋਕ ਵਰਤੋਂ ਕਰਦੇ ਹਨ, ਨੇ 'ਔਰਤਾਂ ਕਿਉਂ ਹਰਾਮਖੋਰੀ ਕਰਦੀਆਂ ਹਨ' ਟਾਇਟਲ ਨਾਲ ਇੱਕ ਸਰਵੇਖਣ ਵਿੱਚ ਖ਼ੁਲਾਸਾ ਕੀਤਾ ਕਿ ਬੈਂਗਲੁਰੂ, ਮੁੰਬਈ ਅਤੇ ਕੋਲਕਾਤਾ ਵਰਗੇ ਵੱਡੇ ਸ਼ਹਿਰਾਂ ਵਿੱਚ ਅਜਿਹੀਆਂ ਔਰਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜੋ ਆਪਣੇ ਪਤੀਆਂ ਨੂੰ ਧੋਖਾ ਦਿੰਦੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!