|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

701 ਲੋਕਾਂ ਨੇ ਮਿਆਂਮਾਰ ਪ੍ਰਦਰਸ਼ਨ 'ਚ ਗੁਆਈ ਜਾਨ

ਯੰਗੂਨ(ਦੇਵ ਇੰਦਰਜੀਤ) : ਸੁਰੱਖਿਆ ਬਲਾਂ ਨੇ ਨਾਗਰਿਕਾਂ ਦੇ ਅਧਿਕਾਰਾਂ 'ਤੇ ਖੁੱਲ੍ਹ ਦੇ ਦਖਲਅੰਦਾਜ਼ੀ ਕੀਤੀ ਹੈ ਉਥੇ ਦੇ ਲੋਕਾਂ ਦਾ ਸਭ ਤੋਂ ਵਧੇਰੇ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਦੇਸ਼ ਦੀ ਐਨਾਡੋਲੂ ਏਜੰਸੀ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਫੌਜ ਵੱਲੋਂ ਬਾਗੋ ਕਸਬੇ 'ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਕੀਤੇ ਗਏ ਦਮਨ ਚੱਕਰ 'ਚ ਘਟੋ-ਘੱਟ 82 ਲੋਕ ਮਾਰੇ ਗਏ ਹਨ।ਮਿਆਂਮਾਰ

NRI Post Desk · 2052 ਦਿਨ ਪਹਿਲਾਂ · ਅੱਪਡੇਟ 2052 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
701 ਲੋਕਾਂ ਨੇ ਮਿਆਂਮਾਰ ਪ੍ਰਦਰਸ਼ਨ 'ਚ ਗੁਆਈ ਜਾਨ
📷 NRI Post Desk

ਯੰਗੂਨ(ਦੇਵ ਇੰਦਰਜੀਤ) : ਸੁਰੱਖਿਆ ਬਲਾਂ ਨੇ ਨਾਗਰਿਕਾਂ ਦੇ ਅਧਿਕਾਰਾਂ 'ਤੇ ਖੁੱਲ੍ਹ ਦੇ ਦਖਲਅੰਦਾਜ਼ੀ ਕੀਤੀ ਹੈ ਉਥੇ ਦੇ ਲੋਕਾਂ ਦਾ ਸਭ ਤੋਂ ਵਧੇਰੇ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਦੇਸ਼ ਦੀ ਐਨਾਡੋਲੂ ਏਜੰਸੀ ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਫੌਜ ਵੱਲੋਂ ਬਾਗੋ ਕਸਬੇ 'ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਕੀਤੇ ਗਏ ਦਮਨ ਚੱਕਰ 'ਚ ਘਟੋ-ਘੱਟ 82 ਲੋਕ ਮਾਰੇ ਗਏ ਹਨ।ਮਿਆਂਮਾਰ 'ਚ ਫੌਜ ਵੱਲੋਂ ਇਕ ਫਰਵਰੀ ਨੂੰ ਦੇਸ਼ 'ਚ ਕੀਤੇ ਗਏ ਤਖਤਾਪਲਟ ਤੋਂ ਬਾਅਦ ਹੁਣ ਤੱਕ ਘਟੋ-ਘੱਟ 701 ਲੋਕਾਂ ਨੂੰ ਮਾਰਿਆ ਜਾ ਚੁੱਕਿਆ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ 3100 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਅਤੇ ਵਿਰੋਧ ਪ੍ਰਦਰਸ਼ਨ ਵਿਰੁੱਧ 650 ਗ੍ਰਿਫਤਾਰੀ ਵਾਰੰਟੀ ਜਾਰੀ ਕੀਤੇ ਗਏ। ਇਨ੍ਹਾਂ ਕਾਰਵਾਈਆਂ ਦੇ ਬਾਵਜੂਦ ਦੇਸ਼ 'ਚ ਪ੍ਰਦਰਸ਼ਨਕਾਰੀ ਫੌਜੀ ਸ਼ਾਸਨ ਦਾ ਵਿਰੋਧ ਕਰ ਰਹੇ ਹਨ। ਇਹ ਅੰਕੜੇ ਰਾਜਨੀਤਿਕ ਕੈਦੀਆਂ ਲਈ ਸਹਾਇਤਾ ਸੰਗਠਨ ਨੇ ਜਾਰੀ ਕੀਤੇ ਹਨ।

ਦੱਸ ਦੇਈਏ ਕਿ ਫੌਜੀ ਤਖਤਾਪਲਟ ਤੋਂ ਬਾਅਦ ਹੁਣ ਤੱਕ ਦੇਸ਼ ਦੀ ਨੇਤਾ ਆਂਗ ਸਾਨ ਸੂ ਚੀ ਸਮੇਤ ਕਈ ਸੱਤਾਧਾਰੀ ਅਹੁਦਾ ਅਧਿਕਾਰੀਆਂ ਨੂੰ ਰਿਹਾ ਨਹੀਂ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!