|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਮਿਲੇ 726 ਨਵੇਂ ਕੋਰੋਨਾ ਮਾਮਲੇ, 20 ਦੀ ਮੌਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ੁਕਰਵਾਰ ਨੂੰ ਕੋਰੋਨਾ ਦੇ 726 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,54,788 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 7785 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 4882 ਲੋਕਾਂ ਦੀ ਮੌਤ ਹੋਈ ਹੈ।

NRI Post Desk · 2183 ਦਿਨ ਪਹਿਲਾਂ · ਅੱਪਡੇਟ 2183 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਮਿਲੇ 726 ਨਵੇਂ ਕੋਰੋਨਾ ਮਾਮਲੇ, 20 ਦੀ ਮੌਤ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਸ਼ੁਕਰਵਾਰ ਨੂੰ ਕੋਰੋਨਾ ਦੇ 726 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,54,788 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 7785 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 4882 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਸ਼ੁਕਰਵਾਰ ਨੂੰ ਜੋ ਨਵੇਂ 726 ਮਾਮਲੇ ਆਏ ਹਨ, ਉਨ੍ਹਾਂ ਵਿੱਚ 100 ਲੁਧਿਆਣਾ, 126 ਜਲੰਧਰ, 58 ਅੰਮ੍ਰਿਤਸਰ, 60 ਪਟਿਆਲਾ, 3 ਸੰਗਰੂਰ, 133 ਮੋਹਾਲੀ, 50 ਬਠਿੰਡਾ, 27 ਗੁਰਦਾਸਪੁਰ, 7 ਫ਼ਿਰੋਜ਼ਪੁਰ, 12 ਮੋਗਾ, 30 ਹੁਸ਼ਿਆਰਪੁਰ, 26 ਪਠਾਨਕੋਟ, 5 ਬਰਨਾਲਾ, 4 ਫ਼ਤਿਹਗੜ੍ਹ ਸਾਹਿਬ, 8 ਕਪੂਰਥਲਾ, 12 ਫ਼ਰੀਦਕੋਟ, 2 ਤਰਨਤਾਰਨ, 15 ਰੋਪੜ, 11 ਫ਼ਾਜ਼ਿਲਕਾ, 12 ਨਵਾਂਸ਼ਹਿਰ, 10 ਮੁਕਤਸਰ ਸਾਹਿਬ, 15 ਮਾਨਸਾ ਸ਼ਾਮਲ ਹਨ।

ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 1,54,788 ਮਰੀਜ਼ਾਂ ਵਿੱਚੋਂ 1,42,121 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 7785 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!