|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

24 ਘੰਟਿਆਂ 'ਚ 7,554 ਮਾਮਲੇ ਆਏ ਸਾਹਮਣੇ, 223 ਮੌਤਾਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 554 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 223 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,29,38,599 ਹੋ ਗਈ ਹੈ ਅਤੇ ਹੁਣ ਤੱਕ ਕੁੱਲ 5,14,246 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਪਿਛਲੇ 2

NRI Post Desk · 1730 ਦਿਨ ਪਹਿਲਾਂ · ਅੱਪਡੇਟ 1730 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 7 ਹਜ਼ਾਰ 554 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 223 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,29,38,599 ਹੋ ਗਈ ਹੈ ਅਤੇ ਹੁਣ ਤੱਕ ਕੁੱਲ 5,14,246 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ 14,123 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ ਅਤੇ ਹੁਣ ਤੱਕ ਕੁੱਲ 4,23,38,673 ਮਰੀਜ਼ ਠੀਕ ਹੋ ਚੁੱਕੇ ਹਨ। ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ438,985,541ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,984,581 ਲੋਕਾਂ ਦੀ ਮੌਤ ਹੋ ਗਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!