|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਤਵਾਰ ਨੂੰ ਪੰਜਾਬ 'ਚ ਕੋਰੋਨਾ ਨਾਲ ਮਰੇ 76 ਲੋਕ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। । ਐਤਵਾਰ ਨੂੰ ਪੰਜਾਬ ਭਰ ਤੋਂ 76 ਹੋਰ ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੇ ਗਈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 48,154 ਹੋ ਗਈ ਹੈ। ਸਭ ਤੋਂ ਵੱਧ 9 ਮੌਤਾਂ ਲੁਧਿਆਣਾ ਜਿਲ੍ਹੇ ਚ ਦਰਜ ਕੀਤੀਆਂ ਗਈਆਂ।ਇਸੇ ਤਰਾਂ ਜੇਕਰ ਪ

NRI Post Desk · 2040 ਦਿਨ ਪਹਿਲਾਂ · ਅੱਪਡੇਟ 2040 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐਤਵਾਰ ਨੂੰ ਪੰਜਾਬ 'ਚ ਕੋਰੋਨਾ ਨਾਲ ਮਰੇ 76 ਲੋਕ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। । ਐਤਵਾਰ ਨੂੰ ਪੰਜਾਬ ਭਰ ਤੋਂ 76 ਹੋਰ ਲੋਕਾਂ ਦੀ ਕੋਰੋਨਾ ਕਾਰਨ ਜਾਨ ਚਲੇ ਗਈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 48,154 ਹੋ ਗਈ ਹੈ। ਸਭ ਤੋਂ ਵੱਧ 9 ਮੌਤਾਂ ਲੁਧਿਆਣਾ ਜਿਲ੍ਹੇ ਚ ਦਰਜ ਕੀਤੀਆਂ ਗਈਆਂ।ਇਸੇ ਤਰਾਂ ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਹਰ ਰੋਜ਼ ਕਰੀਬ ਤਿੰਨ ਲੱਖ ਤੋਂ ਜ਼ਿਆਦਾ ਕੋਰੋਨਾ ਕੇਸ ਸਾਹਮਣੇ ਆਉਣ ਲੱਗੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਚ 3,49,691 ਨਵੇਂ ਕੋਰੋਨਾ ਕੇਸ ਆਏ ਜਦਕਿ 2,767 ਦੀ ਮੌਤ ਕੋਰੋਨਾ ਕਾਰਨ ਹੋਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!