|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਪੰਜਾਬ 'ਚ 829 ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 35 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 829 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 22 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵ

NRI Post Desk · 2239 ਦਿਨ ਪਹਿਲਾਂ · ਅੱਪਡੇਟ 2239 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਪੰਜਾਬ 'ਚ 829 ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ, 35 ਮੌਤਾਂ
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 829 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 35 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 22 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,22,459 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3773 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 40 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,22,459 ਮਰੀਜ਼ਾਂ ਵਿੱਚੋਂ 1,08,533 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 10,153 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!