|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ-ਯੂਕ੍ਰੇਨ ਯੁੱਧ ਦਾ 8ਵਾਂ ਦਿਨ : ਕੀਵ 'ਚ ਹਮਲੇ ਦੇ ਸੁਣੇ ਗਏ ਧਮਾਕੇ, ਰਾਸ਼ਟਰਪਤੀ ਜ਼ੇਲੇਂਸਕੀ ਨੇ ਕਹੀ ਇਹ ਗੱਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਯੂਕ੍ਰੇਨ 'ਤੇ ਰੂਸੀ ਹਮਲੇ ਦੇ ਅੱਠਵੇਂ ਦਿਨ ਰਾਜਧਾਨੀ ਕੀਵ ਵਿਚ ਚਾਰ ਧਮਾਕੇ ਹੋਏ। ਇਸ ਦੌਰਾਨ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਫੇਸਬੁੱਕ 'ਤੇ ਇੱਕ ਵੀਡੀਓ ਪੋਸਟ ਵਿੱਚ ਕਿਹਾ ਕਿ ਇੱਕ ਹਫ਼ਤੇ ਵਿੱਚ 9,000 ਰੂਸੀ ਮਾਰੇ ਗਏ ਹਨ। ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਅਸੀਂ ਇਕੱਠੇ ਮਿਲ ਕੇ ਵੱਧ ਤੋਂ ਵੱਧ ਰੂਸੀ ਸੈਨਿਕਾਂ ਨੂੰ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕ੍ਰੇਨ ਯੁੱਧ ਦਾ 8ਵਾਂ ਦਿਨ : ਕੀਵ 'ਚ ਹਮਲੇ ਦੇ ਸੁਣੇ ਗਏ ਧਮਾਕੇ, ਰਾਸ਼ਟਰਪਤੀ ਜ਼ੇਲੇਂਸਕੀ ਨੇ ਕਹੀ ਇਹ ਗੱਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਯੂਕ੍ਰੇਨ 'ਤੇ ਰੂਸੀ ਹਮਲੇ ਦੇ ਅੱਠਵੇਂ ਦਿਨ ਰਾਜਧਾਨੀ ਕੀਵ ਵਿਚ ਚਾਰ ਧਮਾਕੇ ਹੋਏ। ਇਸ ਦੌਰਾਨ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਫੇਸਬੁੱਕ 'ਤੇ ਇੱਕ ਵੀਡੀਓ ਪੋਸਟ ਵਿੱਚ ਕਿਹਾ ਕਿ ਇੱਕ ਹਫ਼ਤੇ ਵਿੱਚ 9,000 ਰੂਸੀ ਮਾਰੇ ਗਏ ਹਨ। ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਅਸੀਂ ਇਕੱਠੇ ਮਿਲ ਕੇ ਵੱਧ ਤੋਂ ਵੱਧ ਰੂਸੀ ਸੈਨਿਕਾਂ ਨੂੰ ਵਾਪਸ ਭਜਾ ਰਹੇ ਹਾਂ।

ਸੰਬੰਧਿਤ ਖ਼ਬਰਾਂ

ਉਹਨਾਂ ਨੇ ਕਿਹਾ ਕਿ ਸਾਡੀ ਫ਼ੌਜ, ਸਾਡੀ ਸਰਹੱਦ ਰੱਖਿਅਕ, ਸਾਡੀ ਖੇਤਰੀ ਰੱਖਿਅਕ, ਇੱਥੋਂ ਤੱਕ ਕਿ ਆਮ ਕਿਸਾਨ ਵੀ ਹਰ ਰੋਜ਼ ਰੂਸੀ ਫ਼ੌਜ ਨਾਲ ਲੜ ਰਹੇ ਹਨ। ਉਨ੍ਹਾਂ ਯੂਕ੍ਰੇਨੀਆਂ ਵੱਲੋਂ ਸੜਕਾਂ ਜਾਮ ਕਰਨ ਜਾਂ ਰੂਸੀ ਫ਼ੌਜ ਅਤੇ ਉਨ੍ਹਾਂ ਦੇ ਵਾਹਨਾਂ ਦੇ ਸਾਹਮਣੇ ਖੜ੍ਹੇ ਹੋਣ ਦੀ ਬਹਾਦਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸੜਕਾਂ ਨੂੰ ਰੋਕ ਕੇ ਲੋਕ ਦੁਸ਼ਮਣ ਦੇ ਵਾਹਨਾਂ ਦੇ ਅੱਗੇ ਆ ਰਹੇ ਹਨ, ਇਹ ਬੇਹੱਦ ਖ਼ਤਰਨਾਕ ਹੈ ਪਰ ਕਿੰਨਾ ਦਲੇਰੀ ਵਾਲਾ ਕੰਮ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!