|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਹਿਰ 'ਚ ਡਿੱਗੀ ਬਰਾਤੀਆਂ ਨਾਲ ਭਰੀ ਗੱਡੀ, 9 ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਕੋਟਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬਰਾਤੀਆਂ ਨਾਲ ਭਰੀ ਗੱਡੀ ਨਦੀ ਵਿੱਚ ਡਿੱਗ ਗਈ। ਦੱਸ ਦੇਈਏ ਕਿ ਲਾੜੇ ਦੀ ਗੱਡੀ ਬੇਕਾਬੂ ਹੋ ਕੇ ਪੁਲੀ ਤੋਂ ਹੇਠਾਂ ਚੰਬਲ ਨਦੀ ਵਿੱਚ ਜਾ ਡਿੱਗੀ। ਇਹ ਬਰਾਤ ਚੌਥ ਦੇ ਬਰਵਾੜਾ ਤੋਂ ਆਈ ਸੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਹਿਰ 'ਚ ਡਿੱਗੀ ਬਰਾਤੀਆਂ ਨਾਲ ਭਰੀ ਗੱਡੀ, 9 ਲੋਕਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਕੋਟਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬਰਾਤੀਆਂ ਨਾਲ ਭਰੀ ਗੱਡੀ ਨਦੀ ਵਿੱਚ ਡਿੱਗ ਗਈ। ਦੱਸ ਦੇਈਏ ਕਿ ਲਾੜੇ ਦੀ ਗੱਡੀ ਬੇਕਾਬੂ ਹੋ ਕੇ ਪੁਲੀ ਤੋਂ ਹੇਠਾਂ ਚੰਬਲ ਨਦੀ ਵਿੱਚ ਜਾ ਡਿੱਗੀ। ਇਹ ਬਰਾਤ ਚੌਥ ਦੇ ਬਰਵਾੜਾ ਤੋਂ ਆਈ ਸੀ। ਇਸ ਹਾਦਸੇ 'ਚ 9 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵਲੋਂ ਲਾਸ਼ਾਂ ਦੀ ਭਾਲ ਕਰ ਲਈ ਗਈ ਹੈ। ਮ੍ਰਿਤਕਾਂ ਦੀ ਲਾਸ਼ਾਂ ਨੂੰ ਐਮਬੀਐਸ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!