|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਸ਼ ’ਚ ਕੋਰੋਨਾ ਦੇ 96 ਹਜ਼ਾਰ ਨਵੇਂ ਮਾਮਲੇ,446 ਲੋਕਾਂ ਦੀ ਮੌਤ

ਅੰਮ੍ਰਿਤਸਰ(ਦੇਵ ਇੰਦਰਜੀਤ) : ਇਕ ਦਿਨ ਵਿਚ ਕੋਰੋਨਾ ਦੇ 96 ਹਜ਼ਾਰ ਤੋਂ ਵੱਧ ਕੇਸ ਮਿਲੇ ਹਨ। ਹਾਲਾਂਕਿ ਇਹ ਗਿਣਤੀ ਸੋਮਵਾਰ ਨੂੰ ਮਿਲੇ ਹੁਣ ਤਕ ਦੇ ਸਭ ਤੋਂ ਵੱਧ ਇਕ ਲੱਖ ਤੋਂ ਘੱਟ ਹੈ। ਇਸ ਵਾਰ 10 ਮਾਰਚ ਤੋਂ ਚਾਰ ਅਪ੍ਰੈਲ ਦੇ ਅੰਦਰ ਹੀ ਮਾਮਲੇ ਇਕ ਲੱਖ ਤੋਂ ਪਾਰ ਚੱਲੇ ਗਏ ਹਨ। ਦੇਸ਼ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 1.26 ਕਰੋੜ ਪੁੱਜ ਗਈ ਹੈ। ਦੇਸ਼ ਵਿਚ ਕੁੱਲ 8 ਕਰੋੜ

NRI Post Desk · 2060 ਦਿਨ ਪਹਿਲਾਂ · ਅੱਪਡੇਟ 2060 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਸ਼ ’ਚ ਕੋਰੋਨਾ ਦੇ 96 ਹਜ਼ਾਰ ਨਵੇਂ ਮਾਮਲੇ,446 ਲੋਕਾਂ ਦੀ ਮੌਤ
📷 NRI Post Desk

ਅੰਮ੍ਰਿਤਸਰ(ਦੇਵ ਇੰਦਰਜੀਤ) : ਇਕ ਦਿਨ ਵਿਚ ਕੋਰੋਨਾ ਦੇ 96 ਹਜ਼ਾਰ ਤੋਂ ਵੱਧ ਕੇਸ ਮਿਲੇ ਹਨ। ਹਾਲਾਂਕਿ ਇਹ ਗਿਣਤੀ ਸੋਮਵਾਰ ਨੂੰ ਮਿਲੇ ਹੁਣ ਤਕ ਦੇ ਸਭ ਤੋਂ ਵੱਧ ਇਕ ਲੱਖ ਤੋਂ ਘੱਟ ਹੈ। ਇਸ ਵਾਰ 10 ਮਾਰਚ ਤੋਂ ਚਾਰ ਅਪ੍ਰੈਲ ਦੇ ਅੰਦਰ ਹੀ ਮਾਮਲੇ ਇਕ ਲੱਖ ਤੋਂ ਪਾਰ ਚੱਲੇ ਗਏ ਹਨ। ਦੇਸ਼ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 1.26 ਕਰੋੜ ਪੁੱਜ ਗਈ ਹੈ। ਦੇਸ਼ ਵਿਚ ਕੁੱਲ 8 ਕਰੋੜ 31 ਲੱਖ 10 ਹਜ਼ਾਰ 926 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਾਈ ਜਾ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ ਕੋਰੋਨਾ ਵਾਇਰਸ ਦੇ 96,982 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਇਕ ਕਰੋੜ 26 ਲੱਖ 86 ਹਜ਼ਾਰ 49 ਹੋ ਗਈ ਹੈ। ਦੇਸ਼ ਵਿਚ ਲਗਾਤਾਰ 27 ਦਿਨਾਂ ਤੋਂ ਨਵੇਂ ਮਾਮਲਿਆਂ ਵਿਚ ਹੋ ਰਹੇ ਵਾਧੇ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 7 ਲੱਖ 88 ਹਜ਼ਾਰ 223 ਹੋ ਗਈ, ਜੋ ਕੁੱਲ ਮਾਮਲਿਆਂ ਦਾ 6.21 ਫੀਸਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!