|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਿਹਾ ਹੈ ਜਿੱਥੇ ਥਾਨਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਰੰਧਾਵਾ ਮੰਸਦਾ 'ਚ ਇੱਕ ਲੜਕੀ ਵਲੋਂ ਫ਼ਾਹਾ ਲਗਾ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦਾ ਨਾਮ ਮਨਪ੍ਰੀਤ ਉਰਫ ਮੀਰਾ , ਪੁਤਰੀ ਗੁਰਦਿਆਲ ਰਾਮ ਨਿਵਾਸੀ ਪਿੰਡ ਰੰਧਾਵਾ ਮਸੰਦਾ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਉਮਰ ਲਗਭਗ

NRI Post Desk · 1739 ਦਿਨ ਪਹਿਲਾਂ · ਅੱਪਡੇਟ 1739 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਨਮਦਿਨ ਵਾਲੇ ਦਿਨ ਘਰ ’ਚ ਛਾਇਆ ਮਾਤਮ, 14 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਿਹਾ ਹੈ ਜਿੱਥੇ ਥਾਨਾ ਮਕਸੂਦਾਂ ਦੇ ਅਧੀਨ ਪੈਂਦੇ ਪਿੰਡ ਰੰਧਾਵਾ ਮੰਸਦਾ 'ਚ ਇੱਕ ਲੜਕੀ ਵਲੋਂ ਫ਼ਾਹਾ ਲਗਾ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦਾ ਨਾਮ ਮਨਪ੍ਰੀਤ ਉਰਫ ਮੀਰਾ , ਪੁਤਰੀ ਗੁਰਦਿਆਲ ਰਾਮ ਨਿਵਾਸੀ ਪਿੰਡ ਰੰਧਾਵਾ ਮਸੰਦਾ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਉਮਰ ਲਗਭਗ 14 ਸਾਲ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਦਾ ਕੱਲ ਜਨਮ ਦਿਨ ਵੀ ਸੀ । ਇਸ ਘਟਨਾ ਦੀ ਮੌਕੇ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ । ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਫ਼ਿਲਹਾਲ ਖੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਚਲੀਆਂ ਹੈ। ਪੁਲਿਸ ਵਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!