|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ 'ਚ 17 ਸਾਲਾਂ ਨੌਜਵਾਨ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਇਕ ਪਾਰਕਿੰਗ ਲਾਟ 'ਚ ਜਨਮਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ 17 ਸਾਲਾ ਇਕ ਬਾਲਗ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦਾ ਕਾਰਨ ਬਣੇ ਝਗੜੇ ਦਾ ਕਾਰਨ ਵੀ ਨਹੀਂ ਪਤਾ ਚੱਲ ਪਾਇਆ ਹੈ। ਉਨ੍ਹਾਂ ਦੱਸਿਆ ਕਿ ਹਸਤਪਾਲ 'ਚ ਦਾਖ਼ਲ 17 ਸਾਲਾ ਇਕ ਬਾਲਗ ਦੀ ਹਾਲਤ ਗੰਭ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ 'ਚ 17 ਸਾਲਾਂ ਨੌਜਵਾਨ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਇਕ ਪਾਰਕਿੰਗ ਲਾਟ 'ਚ ਜਨਮਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ 17 ਸਾਲਾ ਇਕ ਬਾਲਗ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦਾ ਕਾਰਨ ਬਣੇ ਝਗੜੇ ਦਾ ਕਾਰਨ ਵੀ ਨਹੀਂ ਪਤਾ ਚੱਲ ਪਾਇਆ ਹੈ। ਉਨ੍ਹਾਂ ਦੱਸਿਆ ਕਿ ਹਸਤਪਾਲ 'ਚ ਦਾਖ਼ਲ 17 ਸਾਲਾ ਇਕ ਬਾਲਗ ਦੀ ਹਾਲਤ ਗੰਭੀਰ ਹੈ ਜਦਕਿ ਬਾਕੀ 2 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਸ਼ੈਰੀਫ਼ ਦੇ ਵਿਭਾਗ ਨੇ ਕਿਹਾ ਕਿ ਇਕ ਸਟੂਡੀਊ 'ਚ 16 ਸਾਲਾ ਇਕ ਲੜਕੀ ਦੇ ਜਨਮਦਿਨ ਦੀ ਪਾਰਟੀ ਚੱਲ ਰਹੀ ਸੀ ਤਾਂ ਉਸੇ ਦਰਮਿਆਨ ਪਾਕਰਿੰਗ ਲਾਟ 'ਚ ਕਈ ਲੋਕਾਂ ਦਰਮਿਆਨ ਝਗੜਾ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਾਰਕਿੰਗ ਇਲਾਕੇ ਤੋਂ ਕਾਰਤੂਸ ਦੇ ਕਈ ਖੋਲ ਬਰਾਮਦ ਕੀਤੇ ਗਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!