|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਖੜ੍ਹੇ ਟਰੱਕ 'ਚ ਵੱਜੀ ਕਾਰ, ਮੌਕੇ 'ਤੇ 6 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਇਕ ਕਾਰ ਹਾਦਸੇ 'ਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲਖਨਊ-ਅਯੁੱਧਿਆ ਹਾਈਵੇਅ 'ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਾਰਾਬੰਕੀ ਦੇ ਰਾਮ ਸਨੇਹੀ ਘਾਟ ਇਲਾਕੇ 'ਚ ਲਖਨਊ-ਅਯੁੱਧਿਆ ਹਾਈਵੇਅ 'ਤੇ ਖੜ੍ਹੇ ਇਕ ਕੰਟੇਨਰ ਟਰੱਕ ਨਾਲ ਕਾਰ ਵੱਜਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਰ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੜ੍ਹੇ ਟਰੱਕ 'ਚ ਵੱਜੀ ਕਾਰ, ਮੌਕੇ 'ਤੇ 6 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਤਸਵੀਰਾਂ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਇਕ ਕਾਰ ਹਾਦਸੇ 'ਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲਖਨਊ-ਅਯੁੱਧਿਆ ਹਾਈਵੇਅ 'ਤੇ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਾਰਾਬੰਕੀ ਦੇ ਰਾਮ ਸਨੇਹੀ ਘਾਟ ਇਲਾਕੇ 'ਚ ਲਖਨਊ-ਅਯੁੱਧਿਆ ਹਾਈਵੇਅ 'ਤੇ ਖੜ੍ਹੇ ਇਕ ਕੰਟੇਨਰ ਟਰੱਕ ਨਾਲ ਕਾਰ ਵੱਜਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਕਾਰ ਵਿਚ ਸਵਾਰ ਸਾਰੇ ਲੋਕ ਗੁਜਰਾਤ ਦੇ ਅਹਿਮਦਾਬਾਦ ਦੇ ਰਹਿਣ ਵਾਲੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਕੰਟੇਨਰ ਦੇ ਹੇਠਾਂ ਫਸ ਗਿਆ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਗੁਜਰਾਤ ਦੇ ਸੂਰਤ ਤੋਂ ਘਰ ਪਰਤ ਰਹੇ ਅਯੁੱਧਿਆ ਦੇ ਵਸਨੀਕ ਦੋ ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ 'ਚ ਪਾਤੜਾਂ ਥਾਣਾ ਖੇਤਰ ਦੇ ਰਹਿਣ ਵਾਲੇ ਪਤੀ-ਪਤਨੀ ਤੇ ਦੋ ਬੱਚੇ ਤੇ ਰੂਧੌਲੀ ਥਾਣਾ ਖੇਤਰ ਦੇ ਰਹਿਣ ਵਾਲੇ ਦੋ ਸਕੇ ਭਰਾ ਸ਼ਾਮਲ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ 'ਚ ਪਹੁੰਚਾਇਆ । ਡਾਕਟਰਾਂ ਨੇ ਸਾਰੇ ਜ਼ਖਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!