|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

14 ਸਾਲਾਂ ਦੀ ਨਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ’ਚ ਦੋ ਨੌਜਵਾਨਾਂ ਖ਼ਿਲਾਫ ਮਾਮਲਾ ਦਰਜ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿੱਖੇ 14 ਸਾਲਾਂ ਦੀ ਨਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ 'ਚ 2 ਨੌਜਵਾਨਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲਾ ਕੁੜੀ ਦੀ ਮਾਂ ਦੇ ਬਿਆਨ ਦੇ ਆਧਾਰ ’ਤੇ ਮੁਕੇਸ਼ ਕੁਮਾਰ ਅਤੇ ਗਗਨ ਵਾਸੀ ਵਾਲਮੀਕਿ ਮੁਹੱਲਾ ਟਾਂਡਾ ਖ਼ਿਲਾਫ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਮੁਕੇਸ਼ ਉਸਦੀ ਲ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
14 ਸਾਲਾਂ ਦੀ ਨਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ’ਚ ਦੋ ਨੌਜਵਾਨਾਂ ਖ਼ਿਲਾਫ ਮਾਮਲਾ ਦਰਜ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ ਵਿੱਖੇ 14 ਸਾਲਾਂ ਦੀ ਨਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ 'ਚ 2 ਨੌਜਵਾਨਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮਾਮਲਾ ਕੁੜੀ ਦੀ ਮਾਂ ਦੇ ਬਿਆਨ ਦੇ ਆਧਾਰ ’ਤੇ ਮੁਕੇਸ਼ ਕੁਮਾਰ ਅਤੇ ਗਗਨ ਵਾਸੀ ਵਾਲਮੀਕਿ ਮੁਹੱਲਾ ਟਾਂਡਾ ਖ਼ਿਲਾਫ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਮੁਲਜ਼ਮ ਮੁਕੇਸ਼ ਉਸਦੀ ਲੜਕੀ ਦਾ ਕਾਫੀ ਸਮੇ ਤੋਂ ਪਿੱਛਾ ਕਰਦਾ ਸੀ।

ਸੰਬੰਧਿਤ ਖ਼ਬਰਾਂ

ਉਕਤ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਉਸਦੇ ਘਰ ਆਏ ਅਤੇ ਗਗਨ ਦਰਵਾਜ਼ੇ ’ਤੇ ਖੜ੍ਹਾ ਹੋ ਗਿਆ ਅਤੇ ਮੁਕੇਸ਼ ਨੇ ਉਸਦੀ ਧੀ ਨਾਲ ਜ਼ਬਰਦਸਤੀ ਕਰਦੇ ਹੋਏ ਕਪੜੇ ਉਤਾਰ ਦਿੱਤੇ। ਲੜਕੀ ਦੇ ਰੌਲਾ ਪਾਉਣ ’ਤੇ ਦੋਵੇਂ ਉੱਥੋਂ ਫਰਾਰ ਹੋ ਗਏ। ਹੁਣ ਪੁਲਸ ਨੇ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!