|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿਤਾ ਨਾਲ ਸਕੂਲ ਜਾ ਰਹੇ ਬੱਚੇ ਨੇ ਨਹਿਰ 'ਚ ਮਾਰੀ ਛਾਲ; ਖੌਫਨਾਕ ਮੰਜ਼ਰ ਦੇਖ ਸੁੰਨ ਰਹਿ ਗਿਆ ਪਿਓ...

ਨਿਊਜ਼ ਡੈਸਕ : ਰੂਪਨਗਰ ਦੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ 9ਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ ਸਰਹਿੰਦ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਿਤਾ ਨਾਲ ਸਵੇਰੇ ਸਕੂਲ ਲਈ ਰਵਾਨਾ ਹੋਇਆ ਸੀ। ਸੁਖਪ੍ਰੀਤ ਖੁਦ ਸਕੂਟੀ ਚਲਾ ਰਿਹਾ ਸੀ ਤੇ ਸਕੂਲ ਬੈਗ ਅੱਗੇ ਰੱਖਿਆ ਹੋਇਆ ਸੀ। ਉਸ ਨੇ ਸਰਹਿੰਦ ਨਹਿਰ ਨੇੜੇ ਸਕੂਟੀ ਰੋਕੀ ਤੇ ਬਿਨਾ

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿਤਾ ਨਾਲ ਸਕੂਲ ਜਾ ਰਹੇ ਬੱਚੇ ਨੇ ਨਹਿਰ 'ਚ ਮਾਰੀ ਛਾਲ; ਖੌਫਨਾਕ ਮੰਜ਼ਰ ਦੇਖ ਸੁੰਨ ਰਹਿ ਗਿਆ ਪਿਓ...
📷 NRI Post Desk

ਨਿਊਜ਼ ਡੈਸਕ : ਰੂਪਨਗਰ ਦੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ 9ਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਸੁਖਪ੍ਰੀਤ ਸਿੰਘ ਨੇ ਸਰਹਿੰਦ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਿਤਾ ਨਾਲ ਸਵੇਰੇ ਸਕੂਲ ਲਈ ਰਵਾਨਾ ਹੋਇਆ ਸੀ। ਸੁਖਪ੍ਰੀਤ ਖੁਦ ਸਕੂਟੀ ਚਲਾ ਰਿਹਾ ਸੀ ਤੇ ਸਕੂਲ ਬੈਗ ਅੱਗੇ ਰੱਖਿਆ ਹੋਇਆ ਸੀ। ਉਸ ਨੇ ਸਰਹਿੰਦ ਨਹਿਰ ਨੇੜੇ ਸਕੂਟੀ ਰੋਕੀ ਤੇ ਬਿਨਾਂ ਕੁਝ ਕਹੇ ਨਵੇਂ ਪੁਲ਼ ਤੋਂ ਛਾਲ ਮਾਰ ਦਿੱਤੀ। ਇਹ ਸਭ ਪਿਤਾ ਦੀਆਂ ਅੱਖਾਂ ਦੇ ਸਾਹਮਣੇ ਹੋਇਆ। ਨੌਜਵਾਨ ਪੁੱਤਰ ਨੇ ਨਹਿਰ 'ਚ ਛਾਲ ਮਾਰ ਦਿੱਤੀ ਤਾਂ ਉਸ ਨੂੰ ਗਹਿਰਾ ਸਦਮਾ ਲੱਗਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਕਤ ਬੱਚਾ ਨਹਿਰ 'ਚੋਂ ਬਰਾਮਦ ਨਹੀਂ ਹੋਈ ਹੈ।

ਸੰਬੰਧਿਤ ਖ਼ਬਰਾਂ

ਉਕਤ ਵਿਦਿਆਰਥੀ ਨੇ ਇਹ ਖੌਫਨਾਕ ਕਦਮ ਕਿਉਂ ਚੁੁੱਕਿਆ ਇਸ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਹਾਲਾਂਕਿ ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਸਕੂਲ ਨਹੀਂ ਜਾ ਰਿਹਾ ਸੀ ਤੇ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!