|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਸ਼ੇ ’ਚ ਧੁੱਤ ਗੁਆਂਢੀ ਨੇ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ-ਹਿੰਦੂਮਲਕੋਟ ਰੋਡ ’ਤੇ ਸਥਿਤ ਪਿੰਡ ਕਿੱਲਿਆਂਵਾਲੀ ’ਚ ਇਕ ਵਿਅਕਤੀ ਨੇ ਨਸ਼ੇ ’ਚ ਧੁੱਤ ਹੋ ਕੇ ਗੁਆਂਢੀ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ । ਮੌਕੇ ਤੇ ਜਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ । ਜਖ਼ਮੀ ਮਹਿੰਦਰ ਪੁੱਤਰ ਲਛਮਣ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੇ ਗੁਆਂਢੀ ਨੇ ਉਸਨੂੰ ਘਰ ਤੋਂ ਬਾਹਰ ਬੁਲ

NRI Post Desk · 1725 ਦਿਨ ਪਹਿਲਾਂ · ਅੱਪਡੇਟ 1725 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ੇ ’ਚ ਧੁੱਤ ਗੁਆਂਢੀ ਨੇ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ-ਹਿੰਦੂਮਲਕੋਟ ਰੋਡ ’ਤੇ ਸਥਿਤ ਪਿੰਡ ਕਿੱਲਿਆਂਵਾਲੀ ’ਚ ਇਕ ਵਿਅਕਤੀ ਨੇ ਨਸ਼ੇ ’ਚ ਧੁੱਤ ਹੋ ਕੇ ਗੁਆਂਢੀ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ । ਮੌਕੇ ਤੇ ਜਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ । ਜਖ਼ਮੀ ਮਹਿੰਦਰ ਪੁੱਤਰ ਲਛਮਣ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੇ ਗੁਆਂਢੀ ਨੇ ਉਸਨੂੰ ਘਰ ਤੋਂ ਬਾਹਰ ਬੁਲਾਇਆ ਜਿਸ ਤੇ ਉਹ ਅਤੇ ਉਸਦੀ ਪਤਨੀ ਘਰੋਂ ਬਾਹਰ ਆਏ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਗੁਆਂਢੀ ਨੇ ਨਸ਼ੇ ਦੀ ਹਾਲਤ ’ਚ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਉਸਦੀ ਪਤਨੀ ਉਸ ਨੂੰ ਛੁਡਵਾਉਣ ਲਈ ਆਈ ਤਾਂ ਗੁਆਂਢੀ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ ਜਿਸ ਨਾਲ ਉਹ ਵੀ ਗੰਭੀਰ ਜ਼ਖਮੀ ਹੋ ਗਈ।ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!