|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Breaking News : ਅੰਮ੍ਰਿਤਸਰ ਦੇ ਫੋਰੇਸਟ ਰਿਸੋਰਟ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਵੱਲਾਹ ਬਾਈ ਪਾਸ ਨੇੜੇ ਸਥਿਤ ਫੋਰੇਸਟ ਰਿਸੋਰਟ 'ਚ ਦੇਰ ਰਾਤ ਭਿਆਨਕ ਅੱਗ ਲੱਗ ਗਈ ਹੈ।

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਵੱਲਾਹ ਬਾਈ ਪਾਸ ਨੇੜੇ ਸਥਿਤ ਫੋਰੇਸਟ ਰਿਸੋਰਟ 'ਚ ਦੇਰ ਰਾਤ ਭਿਆਨਕ ਅੱਗ ਲੱਗ ਗਈ ਹੈ।

ਸੰਬੰਧਿਤ ਖ਼ਬਰਾਂ

ਜਿਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!