|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਲਾਸਟਿਕ ਦੀ ਫੈਕਟਰੀ 'ਚ ਲੱਗੀ ਅੱਗ,ਸਮਾਨ ਸੜ ਹੋਇਆ ਸੁਆਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਇੱਥੇ ਨੀਚੀ ਮੰਗਲੀ ਫੇਜ਼-8 'ਚ ਸਥਿਤ ਪਲਾਸਟਿਕ ਦੀ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਫੈਕਟਰੀ ਦੇ ਮਾਲਕ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ।ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਫੈਕਟਰੀ ਦਾ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਲਾਸਟਿਕ ਦੀ ਫੈਕਟਰੀ 'ਚ ਲੱਗੀ ਅੱਗ,ਸਮਾਨ ਸੜ ਹੋਇਆ ਸੁਆਹ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਇੱਥੇ ਨੀਚੀ ਮੰਗਲੀ ਫੇਜ਼-8 'ਚ ਸਥਿਤ ਪਲਾਸਟਿਕ ਦੀ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਲੋਕਾਂ ਨੇ ਫੈਕਟਰੀ ਦੇ ਮਾਲਕ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਨਾ ਦਿੱਤੀ।ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ 4 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਫੈਕਟਰੀ ਦਾ ਕਾਫ਼ੀ ਸਮਾਨ ਸੜ ਕੇ ਸੁਆਹ ਹੋ ਗਿਆ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!