|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਭਗਵੰਤ ਮਾਨ ਨੂੰ ਰਾਜਾ ਵੜਿੰਗ ਨੇ ਲਿਖਿਆ ਪੱਤਰ ਕਿਹਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਹੀ ਅਤੇ ਪੰਜਾਬ ਦੇ ਹੀ ਉਮੀਦਵਾਰਾਂ ਨੂੰ ਭੇਜਣ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਨੂੰ ਰਾਜਾ ਵੜਿੰਗ ਨੇ ਲਿਖਿਆ ਪੱਤਰ ਕਿਹਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸਹੀ ਅਤੇ ਪੰਜਾਬ ਦੇ ਹੀ ਉਮੀਦਵਾਰਾਂ ਨੂੰ ਭੇਜਣ ਦੀ ਸਲਾਹ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਰਾਜਾ ਵੜਿੰਗ ਨੇ ਪੱਤਰ 'ਚ ਲਿਖਿਆ ਰਾਜ ਸਭਾ ’ਚ ਭੇਜਿਆ ਜਾਣ ਵਾਲਾ ਹਰੇਕ ਵਿਅਕਤੀ ਭਾਵੇਂ ਤੁਹਾਡੀ ਪਾਰਟੀ ਦਾ, ਪੰਜਾਬ ਦਾ ਕੋਈ ਜੁਝਾਰੂ ਅਤੇ ਅਣਥੱਕ ਵਰਕਰ ਹੋਵੇ, ਜਿਸ ਨੇ ਪਿਛਲੇ ਸਾਲਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!