|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਨਿਊਜ਼ੀਲੈਂਡ ਦੇ ਆਕਲੈਂਡ 'ਚ ਲਗਾ ਲਾਕਡਾਊਨ

ਵੈਲਿੰਗਟਨ (ਦੇਵ ਇੰਦਰਜੀਤ) : ਸ਼ਨਿਚਰਵਾਰ ਨੂੰ ਨਿਊਜ਼ੀਲੈਂਡ ਦੀ PM ਸਿੰਡਾ ਅਰਡਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ 'ਚ ਮੁੜ ਲਾਕਡਾਊਨ ਲਗਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਤਵਾਰ ਤੋਂ ਸੱਤ ਦਿਨਾ ਲਈ ਲਾਕਡਾਊਨ ਲਗਾ ਦਿੱਤਾ ਜਾਵੇਗਾ। ਉਨ੍ਹਾਂ ਇਕ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਆਕਲੈਂਡ 'ਚ ਲਾਕਡਾਊਨ ਤੋਂ ਇਲਾਵਾ ਨਿਊ

NRI Post Desk · 2098 ਦਿਨ ਪਹਿਲਾਂ · ਅੱਪਡੇਟ 2098 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਨਿਊਜ਼ੀਲੈਂਡ ਦੇ ਆਕਲੈਂਡ 'ਚ ਲਗਾ ਲਾਕਡਾਊਨ
📷 NRI Post Desk

ਵੈਲਿੰਗਟਨ (ਦੇਵ ਇੰਦਰਜੀਤ) : ਸ਼ਨਿਚਰਵਾਰ ਨੂੰ ਨਿਊਜ਼ੀਲੈਂਡ ਦੀ PM ਸਿੰਡਾ ਅਰਡਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ 'ਚ ਮੁੜ ਲਾਕਡਾਊਨ ਲਗਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਤਵਾਰ ਤੋਂ ਸੱਤ ਦਿਨਾ ਲਈ ਲਾਕਡਾਊਨ ਲਗਾ ਦਿੱਤਾ ਜਾਵੇਗਾ। ਉਨ੍ਹਾਂ ਇਕ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਆਕਲੈਂਡ 'ਚ ਲਾਕਡਾਊਨ ਤੋਂ ਇਲਾਵਾ ਨਿਊਜ਼ੀਲੈਂਡ ਦੇ ਬਾਕੀ ਹਿੱਸਿਆਂ ਨੂੰ ਲੈਵਲ 2 ਪਾਬੰਦੀਆਂ 'ਚ ਰੱਖਿਆ ਜਾਵੇਗਾ ਜੋ ਜਨਤਕ ਸਮਾਗਮਾਂ ਨੂੰ ਸੀਮਤ ਕਰਦੇ ਹਨ ਸਮੇਤ ਕੁਝ ਹੋਰ। ਤੁਹਾਨੂੰ ਦੱਸ ਦੇਈਏ ਕਿ ਫਰਵਰੀ ਦੇ ਮੱਧ 'ਚ, ਆਕਲੈਂਡ 'ਚ ਤਿੰਨ ਦਿਨਾਂ ਦਾ ਲਾਕਡਾਊਨ ਪਹਿਲਾਂ ਹੀ ਲੱਗ ਚੁੱਕਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!