|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਨਵੇਅ 'ਤੇ ਲੈਂਡਿੰਗ ਦੌਰਾਨ ਨੁਕਸਾਨਿਆ ਗਿਆ ਏਅਰ ਇੰਡੀਆ ਦਾ ਜਹਾਜ਼; ਵੱਡਾ ਹਾਦਸਾ ਹੋਣੋਂ ਟਲਿਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਏਅਰ ਇੰਡੀਆ ਦੀ ਦਿੱਲੀ ਤੋਂ ਜਬਲਪੁਰ ਜਾ ਰਹੀ ਉਡਾਨ ਵਿੱਚ ਸਵਾਰ 35 ਯਾਤਰੀਆਂ ਦੀ ਜਾਨ ਉਸ ਸਮੇਂ ਖ਼ਤਰੇ 'ਚ ਪੈ ਗਈ ਜਦੋਂ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਦਿੱਲੀ ਤੋਂ ਜਬਲਪੁਰ ਜਾਣ ਵਾਲੀ ਉਡਾਨ ਜਿਵੇਂ ਹੀ ਡੁਮਨਾ ਏਅਰਪੋਰਟ 'ਤੇ ਲੈਂਡ ਕਰਨ ਵਾਲੀ ਸੀ ਤਾਂ ਉਡਾਨ ਰਨਵੇਅ ਤੋਂ ਉਤਰ ਗਈ ਅਤੇ ਏਅਰ ਸਟ੍ਰਿਪ ਦੇ ਪਾਸੇ ਮਿੱਟੀ 'ਚ ਧਸ ਗਈ। ਇਸ ਕਾਰਨ ਜਹਾਜ

NRI Post Desk · 1719 ਦਿਨ ਪਹਿਲਾਂ · ਅੱਪਡੇਟ 1719 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਨਵੇਅ 'ਤੇ ਲੈਂਡਿੰਗ ਦੌਰਾਨ ਨੁਕਸਾਨਿਆ ਗਿਆ ਏਅਰ ਇੰਡੀਆ ਦਾ ਜਹਾਜ਼; ਵੱਡਾ ਹਾਦਸਾ ਹੋਣੋਂ ਟਲਿਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਏਅਰ ਇੰਡੀਆ ਦੀ ਦਿੱਲੀ ਤੋਂ ਜਬਲਪੁਰ ਜਾ ਰਹੀ ਉਡਾਨ ਵਿੱਚ ਸਵਾਰ 35 ਯਾਤਰੀਆਂ ਦੀ ਜਾਨ ਉਸ ਸਮੇਂ ਖ਼ਤਰੇ 'ਚ ਪੈ ਗਈ ਜਦੋਂ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਦਿੱਲੀ ਤੋਂ ਜਬਲਪੁਰ ਜਾਣ ਵਾਲੀ ਉਡਾਨ ਜਿਵੇਂ ਹੀ ਡੁਮਨਾ ਏਅਰਪੋਰਟ 'ਤੇ ਲੈਂਡ ਕਰਨ ਵਾਲੀ ਸੀ ਤਾਂ ਉਡਾਨ ਰਨਵੇਅ ਤੋਂ ਉਤਰ ਗਈ ਅਤੇ ਏਅਰ ਸਟ੍ਰਿਪ ਦੇ ਪਾਸੇ ਮਿੱਟੀ 'ਚ ਧਸ ਗਈ। ਇਸ ਕਾਰਨ ਜਹਾਜ਼ ਦੇ ਅਗਲੇ ਹਿੱਸੇ 'ਚ ਲੱਗਾ ਲੈਂਡਿੰਗ ਫਰੰਟ ਵ੍ਹੀਲ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਪਰ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

ਸੰਬੰਧਿਤ ਖ਼ਬਰਾਂ

ਏਅਰ ਇੰਡੀਆ ਦੀ ਨਿਯਮਤ ਉਡਾਨ ਹਾਦਸੇ ਤੋਂ ਕਿਵੇਂ ਬਚੀ ਇਸ ਬਾਰੇ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ ਅਤੇ ਉਹ ਬੇਕਾਬੂ ਹੋ ਕੇ ਫਲਾਈਟ ਦੇ ਰਨਵੇ ਤੋਂ ਤਿਲਕ ਜਾਣ ਦੀ ਘਟਨਾ ਦੀ ਜਾਂਚ ਦੀ ਗੱਲ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!