|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਮਾਨਤ 'ਤੇ ਬਾਹਰ ਆਏ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ' ਚ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਚ ਜੇਲ ਵਿਚ ਬੰਦ ਸੀ ਅਤੇ ਪੰਜ ਸਾਲ ਬਾਅਦ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਆਪਣੇ ਕਿਸੇ ਨਿੱਜੀ ਕੰਮ ਲਈ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ਮਾਨਤ 'ਤੇ ਬਾਹਰ ਆਏ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ' ਚ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਚ ਜੇਲ ਵਿਚ ਬੰਦ ਸੀ ਅਤੇ ਪੰਜ ਸਾਲ ਬਾਅਦ ਹੀ ਜ਼ਮਾਨਤ 'ਤੇ ਬਾਹਰ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਆਪਣੇ ਕਿਸੇ ਨਿੱਜੀ ਕੰਮ ਲਈ ਪਿੰਡ ਕਾਲੇ ਗੋਬਰ ਗੈਸ ਪਲਾਂਟ ਦੇ ਨੇੜੇ ਕਿਸੇ ਕੰਮ ਲੈ ਕੇ ਆਇਆ ਸੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਲਾਲਾ ਨਾਮਕ ਵਿਅਕਤੀ ਵਲੋਂ ਉਸ 'ਤੇ ਤਾਬਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਦੋ ਗੋਲ਼ੀਆਂ ਮਾਰਿਆ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਪੁਲਿਸ ਵਲੋਂ ਫ਼ਰਾਰ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!