|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਛੱਤ ’ਤੇ ਖੇਡਦੇ ਡੇਢ ਸਾਲ ਬੱਚੀ ਦੀ ਹੇਠਾਂ ਡਿੱਗਣ ਨਾਲ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਖੇ ਟਿੱਬਾ ਇਲਾਕੇ ਵਿਚ ਛੱਤ ’ਤੇ ਖੇਡ ਰਹੀ ਇਕ ਡੇਢ ਸਾਲ ਦੀ ਬੱਚੀ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਅੰਜਲੀ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਅਨੁਸਾਰ ਬੱਚੀ ਦੇ ਮਾਤਾ-ਪਿਤਾ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਹ ਕਾਫੀ ਸਮੇਂ ਤੋਂ ਟਿੱਬਾ ਗੌਤਮ ਨਗਰ ਇਲਾਕੇ ਹਰਿੰਦੇ ਹਨ। ਡ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਛੱਤ ’ਤੇ ਖੇਡਦੇ ਡੇਢ ਸਾਲ ਬੱਚੀ ਦੀ ਹੇਠਾਂ ਡਿੱਗਣ ਨਾਲ ਹੋਈ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿੱਖੇ ਟਿੱਬਾ ਇਲਾਕੇ ਵਿਚ ਛੱਤ ’ਤੇ ਖੇਡ ਰਹੀ ਇਕ ਡੇਢ ਸਾਲ ਦੀ ਬੱਚੀ ਹੇਠਾਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਅੰਜਲੀ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਅਨੁਸਾਰ ਬੱਚੀ ਦੇ ਮਾਤਾ-ਪਿਤਾ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਉਹ ਕਾਫੀ ਸਮੇਂ ਤੋਂ ਟਿੱਬਾ ਗੌਤਮ ਨਗਰ ਇਲਾਕੇ ਹਰਿੰਦੇ ਹਨ। ਡੇਢ ਸਾਲ ਦੀ ਬੱਚੀ ਅੰਜਲੀ ਆਪਣੇ ਘਰ ਦੀ ਛੱਤ ’ਤੇ ਖੇਡ ਰਹੀ ਸੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਪਹਿਲੀ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਹੇਠਾਂ ਡਿੱਗਣ ਕਾਰਨ ਬੱਚੀ ਗੰਭੀਰ ਰੂਪ ਜ਼ਖਮੀ ਹੋ ਗਈ। ਉਸ ਨੂੰ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!