|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

ਬਿਹਾਰ (ਪਾਇਲ): ਬਿਹਾਰ ਦੇ ਜਮੁਈ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਕੰਮ ’ਤੇ ਜਾ ਰਹੇ ਸਾਈਕਲ ਸਵਾਰ ਨੂੰ ਪਿਕਅੱਪ ਵੈਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਮੌਕੇ 'ਤੇ ਹਫੜਾ-ਦਫੜੀ ਮੱਚ ਗਈ।

NRI Post Desk · 308 ਦਿਨ ਪਹਿਲਾਂ · ਅੱਪਡੇਟ 308 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ
📷 NRI Post Desk

ਬਿਹਾਰ (ਪਾਇਲ): ਬਿਹਾਰ ਦੇ ਜਮੁਈ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਕੰਮ ’ਤੇ ਜਾ ਰਹੇ ਸਾਈਕਲ ਸਵਾਰ ਨੂੰ ਪਿਕਅੱਪ ਵੈਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਮੌਕੇ 'ਤੇ ਹਫੜਾ-ਦਫੜੀ ਮੱਚ ਗਈ।

ਸੰਬੰਧਿਤ ਖ਼ਬਰਾਂ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਘਟਨਾ ਜਮੁਈ ਜ਼ਿਲ੍ਹੇ ਦੇ ਖਹਿਰਾ ਥਾਣਾ ਖੇਤਰ ਦੀ ਹੈ। ਪਿੰਡ ਜੀਤਜਿੰਗੋਈ ਦਾ ਰਹਿਣ ਵਾਲਾ 55 ਸਾਲਾ ਜਗਦੀਸ਼ ਮਾਂਝੀ ਆਪਣੇ ਸਾਈਕਲ ’ਤੇ ਕੰਮ ’ਤੇ ਜਾ ਰਿਹਾ ਸੀ ਕਿ ਪਿੰਡ ਸਿੰਗਾਰੀਤੋੜ ਨੇੜੇ ਤੇਜ਼ ਰਫ਼ਤਾਰ ਪਿਕਅੱਪ ਵੈਨ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ 'ਚ ਜਗਦੀਸ਼ ਮਾਂਝੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਿਕਅੱਪ ਵੈਨ ਦਾ ਡਰਾਈਵਰ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਦੱਸ ਦਇਏ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!